ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਹੋਇਆ ਕੋਰੋਨਾ
‘ਦ ਖ਼ਾਲਸ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਹ ਜਾਣਕਾਰੀ ਦਿੱਤੀ ਹੈ। ਜੋਗਿੰਦਰ ਸਿੰਘ ਉਗਰਾਹਾਂ ਨੂੰ ਦੋ ਦਿਨ ਪਹਿਲਾਂ ਇਲਾਜ ਲਈ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ