ਕਾਂਗਰਸੀ ਆਗੂ ਅਲਕਾ ਲਾਂਬਾ ਨੂੰ ਵੀ ਪੰਜਾਬ ਪੁਲਿਸ ਵੱਲੋਂ ਨੋਟਿਸ ਜਾਰੀ
‘ਦ ਖਾਲਸ ਬਿਊਰੋ:ਪੰਜਾਬ ਪੁਲਿਸ ਨੇ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਡਾ.ਕੁਮਾਰ ਵਿਸ਼ਵਾਸ਼ ਦੇ ਘਰ ਸਵੇਰੇ-ਸਵੇਰ ਪੰਜਾਬ ਪੁਲਿਸ ਵੱਲੋਂ ਛਾਪੇ ਤੋਂ ਬਾਅਦ ਹੁਣ ਇੱਕ ਹੋਰ ਸਾਬਕਾ ‘ਆਪ’ ਆਗੂ ਅਤੇ ਮੌਜੂਦਾ ਸਮੇਂ ਕਾਂਗਰਸੀ ਆਗੂ ਅਲਕਾ ਲਾਂਬਾ ਨੂੰ ਵੀ ਪੰਜਾਬ ਪੁਲਿਸ ਨੇ ਨੋਟਿਸ ਜਾਰੀ ਕੀਤਾ ਹੈ ਤੇ 26 ਅਪ੍ਰੈਲ ਨੂੰ ਰੋਪੜ ਤਲਬ ਕੀਤਾ ਹੈ। ਇਸ ਮਾਮਲੇ ਵਿੱਚ
