India International Punjab

ਇਟਲੀ ਤੋਂ ਆਈ ਫਲਾਈਟ ‘ਚ 125 ਯਾਤਰੀ ਕਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਟਲੀ ਤੋਂ ਇੱਕ ਅੰਤਰਰਾਸ਼ਟਰੀ ਚਾਰਟਰਡ ਫਲਾਈਟ ਦੇ 125 ਯਾਤਰੀ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਰੋਨਾ ਪਾਜ਼ਟਿਵ ਪਾਏ ਗਏ ਹਨ। ਫਲਾਈਟ ਵਿੱਚ ਕੁੱਲ 179 ਯਾਤਰੀ ਸਵਾਰ ਸਨ।

Read More
Punjab

ਮੂਸਾ ਵਿੱਚ ਮਾਂ-ਪੁੱਤ ਦਾ ਬੇਰਹਿਮੀ ਨਾਲ ਕ ਤਲ

‘ਦ ਖਾਲਸ ਬਿਉਰੋ : ਮਾਨਸਾ ਜਿਲ੍ਹੇ  ਦੇ ਪਿੰਡ ਮੂਸਾ ਵਿੱਖੇ ਇਕ ਦਿਲ ਦਹਿ ਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ ਕੁਛ ਅਣਪਛਾਤੇ ਵਿਅਕਤੀਆ ਵੱਲੋਂ ਪਿੰਡ ਤੋਂ ਬਾਹਰ,ਖੇਤਾਂ ਵਿੱਚ ਰਹਿ ਰਹੇ ਮਾਂ-ਪੁੱਤ ਦਾ ਬੇਰ ਹਮੀ ਨਾਲ ਕ ਤਲ ਕਰ ਦਿਤਾ ਗਿਆ। ਮਰਨ ਵਾਲਿਆਂ ਦੀ  ਪਛਾਣ ਜਗਸੀਰ ਸਿੰਘ (40 ਸਾਲ) ਅਤੇ ਉਸ ਦੀ ਮਾਂ ਜਸਵਿੰਦਰ

Read More
Punjab

ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਤਰੀਕ ਵਿੱਚ ਵਾਧਾ

‘ਦ ਖ਼ਾਲਸ ਬਿਊਰੋ : ਵਿਸਾਖੀ ਦੇ ਪਵਿੱਤਰ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ(ਪਾਕਿਸਤਾਨ)  ਦੀ ਯਾਤਰਾ ਲਈ ਜਾਣ ਵਾਲੇ ਸ਼ਰਧਾਲੁਆਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 20 ਜਨਵਰੀ ਤੱਕ ਆਪਣੇ ਪਾਸਪੋਰਟ  ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ।

Read More
India Punjab

ਮੋਦੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਮੁਲਾਕਾਤ ਕੀਤੀ ਹੈ। ਰਾਸ਼ਟਰਪਤੀ ਭਵਨ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਕੋਵਿੰਦ ਨੇ ਕੱਲ੍ਹ ਪੰਜਾਬ ਵਿੱਚ ਉਨ੍ਹਾਂ ਦੇ ਕਾਫ਼ਲੇ ਵਿੱਚ ਹੋਈ ਸੁਰੱਖਿਆ ਕੁਤਾਹੀ ਦੀ ਜਾਣਕਾਰੀ ਲਈ। ਰਾਸ਼ਟਰਪਤੀ ਭਵਨ ਦੇ ਟਵੀਟ ਮੁਤਾਬਕ ਰਾਸ਼ਟਰਪਤੀ ਨੇ ਇਸ ਗੰਭੀਰ ਕੁਤਾਹੀ ‘ਤੇ ਚਿੰਤਾ

Read More
Punjab

ਰਾਣਾ ਗੁਰਜੀਤ ਸਿੰਘ ਸੋਢੀ ਨੇ ਦਸਿਆ ਫਿਰੋਜ਼ਪੁਰ ਰੈਲੀ ਰੱਦ ਹੋਣ ਦੀ ਘਟਨਾ ਨੂੰ ਮੰਦਭਾਗਾ ਤੇ ਸ਼ਰਮਨਾਕ

‘ਦ ਖਾਲਸ ਬਿਉਰੋ : ਪੰਜਾਬ ਦੇ ਗ੍ਰਹਿ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਦੀ ਘਟਨਾ ਨੂੰ ਪੰਜਾਬ ਲਈ ਮੰਦਭਾਗਾ ਤੇ ਸਭ ਲਈ ਸ਼ਰਮਨਾਕ ਦਸਿਆ ਹੈ।ਉਹਨਾਂ ਹੋਰ ਬੋਲਦਿਆਂ ਦਸਿਆ ਕਿ ਇਕ ਗ੍ਰਹਿ ਮੰਤਰੀ ਹੋਣ ਨਾਤੇ,ਮੇਰੇ ਅਤੇ ਡੀ ਜੀ ਪੀ ਪੰਜਾਬ ਇਸ ਘਟਨਾ ਦੀ ਪੂਰੀ ਜਿਮੇਵਾਰੀ ਆਉਂਦੀ ਹੈ।ਦੇਸ਼

Read More
India Punjab

“ਪੰਜਾਬ ਦੇ ਸੀਐੱਮ ਨੂੰ ਮੌ ਤ ਹੋਣ ਤੱਕ ਫਾਂ ਸੀ ਲਾ ਕੇ ਰੱਖੋ” – ਵਾਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਦੇ ਸਪੋਸਕਪਰਸਨ ਅਵਧੂਤ ਵਾਗ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਉੱਠੇ ਸੁਰੱਖਿਆ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਿਆ ਹੈ। ਵਾਗ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ “ਪੰਜਾਬ ਦੇ ਸੀਐੱਮ ਨੂੰ ਮੌਤ ਹੋਣ ਤੱਕ ਫਾਂਸੀ

Read More
Punjab

ਈਸ਼ਵਰ ਸਿੰਘ ਵਿਜੀਲੈਂਸ ਬਿਊਰੋ ਦੇ ਚੀਫ ਨਿਯੁਕਤ

‘ਦ ਖ਼ਾਲਸ ਬਿਊਰੋ : ਬੀਤੇ ਦਿਨੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਤੋਂ ਬਾਅਦ ਪੰਜਾਬ ਸਰਕਾਰ ਨੇ 1993 ਬੈਚ ਦੇ ਆਈ ਪੀ ਐਸ  ਈਸ਼ਵਰ ਸਿੰਘ ਨੂੰ ਵਿਜੀਲੈਂਸ  ਬਿਊਰੋ ਦਾ ਚੀਫ਼ ਡਾਇਰੈਕਟਰ ਲਾ ਦਿੱਤਾ ਹੈ। ਇਸ ਅਹੁਦੇ ਤੋਂ ਮੌਜੂਦਾ ਡੀ ਜੀ ਪੀ ਚਟੋਪਾਧਿਆਏ ਨੂੰ  ਫਾਰਗ ਕਰ ਦਿੱਤਾ ਗਿਆ ਹੈ।

Read More
India International Punjab

ਬੁਲੀ ਆਈ ਐਪ ਮਾਮਲਾ : ਮੁੱਖ ਸਾਜਿ ਸ਼ਕਰਤਾ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੁਲੀ ਆਈ ਐਪ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਆਈਐੱਫਐੱਸਓ ਸਪੈਸ਼ਲ ਸੇਲ ਨੇ ਅਸਾਮ ਵਿੱਚ ਮੁੱਖ ਸਾਜਿਸ਼ਕਰਤਾ ਨੀਰਜ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨੀਰਜ ਨੂੰ ਦਿੱਲੀ ਲਿਆਂਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ

Read More
India Punjab

ਭਾਜਪਾ ਵੱਲੋਂ ਰੰਧਾਵਾ ਤੇ ਚੱਟੋਪਧਿਆਏ ਨੂੰ ਬਰਖਾਸਤ ਕਰਨ ਦੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਫਿਰੋਜ਼ਪੁਰ ਰੈਲੀ ਮੌਕੇ ਸੁਰੱਖਿਆ ਵਿੱਚ ਹੋਈ ਕੁਤਾਹੀ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਦੇ ਡੀਜੀਪੀ ਸਿਧਾਰਥ

Read More
India Punjab

ਪੰਜਾਬ ਫੇਰੀ : ਸਰਬਉੱਚ ਅਦਾਲਤ ਕਰੇਗੀ PM ਮੋਦੀ ਦੀ ਸੁਰੱਖਿਆ ਮਾਮਲੇ ਨੂੰ ਲੈ ਕੇ ਸੁਣਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਰੈਲੀ ਦੌਰਾਨ ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲਾਂ ਤੋਂ ਬਾਅਦ ਦੇਸ਼ ਦੀ ਸਰਬਉੱਚ ਅਦਾਲਤ ਇਸ ਮਾਮਲੇ ਦੀ ਕੱਲ੍ਹ ਸੁਣਵਾਈ ਕਰੇਗੀ। ਅਦਾਲਤ ਨੇ ਸੀਨੀਅਰ ਵਕੀਲ ਮਨਿੰਦਰ ਸਿੰਘ ਨੂੰ ਹੁਕਮ ਦਿੱਤੇ ਹਨ ਕਿ ਉਹ ਪਟੀਸ਼ਨ ਦੀ ਇੱਕ-ਇੱਕ ਕਾਪੀ ਪੰਜਾਬ ਸਰਕਾਰ ਅਤੇ ਕੇਂਦਰ

Read More