ਤੇਜ਼ ਮੀਂਹ, ਹਨੇਰੀਆਂ ਕਾਰਨ ਪਰੇਸ਼ਾਨੀਆਂ ਸਹਿੰਦੇ ਕਿਸਾਨਾਂ ਦੇ ਹੌਂਸਲੇ ਹਾਲੇ ਵੀ ਬੁਲੰਦ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ‘ਤੇ ਤਿੰਨ ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਸਰਕਾਰ ਕਿਸਾਨਾਂ ਦੀ ਮੰਗ ਵੱਲ ਧਿਆਨ ਨਹੀਂ ਦੇ ਰਹੀ। ਕਿਸਾਨਾਂ ਨੂੰ ਜਿੱਥੇ ਸਰਕਾਰ ਵੱਲੋਂ ਪੈਦਾ ਕੀਤੀਆਂ ਜਾ ਰਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਉਨ੍ਹਾਂ ਨੂੰ ਮੌਸਮ