India Punjab

ਟਰਾਂਸਪੋਰਟ ਮਾ ਫੀਏ ਦੇ ਖਾਤਮੇ ਲਈ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਚਲਾਈਆਂ ਵੋਲਵੋ ਬੱਸਾਂ : ਟਰਾਂਸਪੋਰਟ ਮੰਤਰੀ

‘ਦ ਖ਼ਾਲਸ ਬਿਊਰੋ : ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਲਾਹੇਮੰਦ ਸਾਬਤ ਹੋ ਰਹੀ ਹੈ। ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਹੁਣ ਤੱਕ ਇਸ ਬੱਸ ਸਰਵਿਸ ਦਾ ਲਗਭਗ 17,500 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ

Read More
Punjab

ਪੰਜਾਬ ਸਰਕਾਰ ਦਾ ਇੱਕ ਹੋਰ ਹੁਕਮ

‘ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਸਰਕਾਰੀ ਬੱਸਾਂ ਉੱਤੇ ਕਿਸੇ ਵੀ ਧਾਰਮਿਕ ਆਗੂ ਜਾਂ ਫਿਰ ਧਾਰਮਿਕ ਚਿੰਨ੍ਹ ਲਗਾਉਣ ਦੇ ਲਈ ਸਬੰਧਿਤ ਮਹਿਕਮੇ ਤੋਂ ਮਨਜ਼ੂਰੀ ਲੈਣੀ ਪਵੇਗੀ। ਪੰਜਾਬ ਸਰਕਾਰ ਨੇ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਬਿਨ੍ਹਾਂ ਮਨਜ਼ੂਰੀ ਦੇ ਬੱਸਾਂ ਉੱਤੇ ਕੋਈ ਧਾਰਮਿਕ ਤਸਵੀਰ ਜਾਂ ਫਿਰ ਚਿੰਨ੍ਹ ਨਹੀਂ ਲੱਗੇਗਾ। ਮਹਿਕਮਾ ਫ਼ੈਸਲਾ ਲਵੇਗਾ ਕਿ ਉਕਤ ਤਸਵੀਰ ਨੂੰ ਬੱਸਾਂ

Read More
Punjab

ਬਾਦਲ ਪਰਿਵਾਰ ਨੇ ਭਾਜਪਾ ਨੂੰ ਖੁਸ਼ ਕਰਨ ਲਈ ਪੰਜਾਬ ਦੀ ਪਿੱਠ ‘ਤੇ ਮਾ ਰਿਆ ਛੂ ਰਾ

ਸੱਤਾ ਦੇ ਨਸ਼ੇ ਵਿੱਚ ਕਦੇ ਵੀ ਪੰਜਾਬ ਦੇ ਅਧਿਕਾਰਾਂ ਦਾ ਖਿਆਲ ਨਹੀਂ ਰੱਖਿਆ ‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਦੇ ਮੁੱਦੇ ਉਤੇ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਅਤੇ ਕੇਂਦਰ ਦੀ ਸੱਤਾ ਵਿੱਚ ਰਹਿੰਦੇ ਹੋਏ ਦੋਵੇਂ ਪਾਰਟੀਆਂ ਨੂੰ ਚੰਡੀਗੜ੍ਹ ਦੀ ਕਦੇ ਵੀ ਯਾਦ ਨਹੀਂ

Read More
Punjab

CM ਮਾਨ ਦੇ ਇਸ ਬਿਆਨ ‘ਤੇ ਅਕਾਲੀ ਦਲ ਨੇ 20 ਤਰੀਕ ਤੱਕ ਦਾ ਦਿੱਤਾ ਅਲਟੀਮੇਟਮ

ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਭਗਵੰਤ ਮਾਨ ਦੇ ਚੰਡੀਗੜ੍ਹ ਵਾਲੇ ਬਿਆਨ ‘ਤੇ ਰਣਨੀਤੀ ਬਣਾਈ ਗਈ ‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖ ਤੋਂ ਵਿਧਾਨ ਸਭਾ ਬਣਾਉਣ ਦੇ ਲ਼ਈ ਜ਼ਮੀਨੇ ਦੇਣ ‘ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ ਅਤੇ ਇਸ ਦਾ ਸੇਕ ਸਿੱਧਾ ਆਮ ਆਦਮੀ ਪਾਰਟੀ ‘ਤੇ ਆ

Read More
India Punjab

LOP ਬਣਾਉਣ ਤੋਂ ਬਾਅਦ ਹਾਈਕਮਾਨ ਨੇ ਪ੍ਰਤਾਪ ਬਾਜਵਾ ਨੂੰ ਸੌਂਪੀ ਪਾਰਟੀ ਦੀ ਵੱਡੀ ਜ਼ਿੰਮੇਵਾਰੀ

ਹਿਮਾਚਲ ਵਿਧਾਨਸਭਾ ਦੀਆਂ ਚੋਣਾਂ ਦੇ ਲਈ ਪ੍ਰਤਾਪ ਸਿੰਘ ਬਾਜਵਾ ਨੂੰ ਸੋਨੀਆ ਗਾਂਧੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ‘ਦ ਖ਼ਾਲਸ ਬਿਊਰੋ : 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ 10 ਸਾਲ ਬਾਅਦ ਸੂਬੇ ਦੀ ਸਿਆਸਤ ਵਿੱਚ ਵਾਪਸੀ ਕੀਤੀ ਸੀ। ਚੋਣ ਜਿੱਤਣ ਤੋਂ ਬਾਅਦ ਜਦੋਂ ਆਗੂ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਦੀ ਜ਼ਿੰਮੇਵਾਰੀ ਆਈ

Read More
Punjab

ਫਸ ਗਏ ਮਾਨ! ਸੇਹਰਾ ਲੈਣ ਲਈ ਜਿਸ ਸਕੀਮ ਦਾ ਇਸ਼ਤਿਆਰ ਦਿੱਤਾ ਉਹ 2011 ਤੋਂ ਲਾਗੂ

ਮੰਗਲਵਾਰ ਨੂੰ ਅਖ਼ਬਾਰਾਂ ਵਿੱਚ RC ਸੁਵਿਧਾਵਾਂ ਦੇ ਦਿੱਤੇ ਇਸ਼ਤਿਹਾਰਾਂ ਦੇ ਅਕਾਲੀ ਦਲ ਨੇ ਚੁੱਕੇ ਸਵਾਲ,ਸੁਖਬੀਰ ਬਾਦਲ ਨੇ ਟਵੀਟ ਕਰਕੇ ਕੱਸਿਆ ਤੰਜ ‘ਦ ਖ਼ਾਲਸ ਬਿਊਰੋ : ਭਗਵੰਤ ਮਾਨ ਸਰਕਾਰ ਇਸ਼ਤਿਹਾਰਾਂ ‘ਤੇ ਕਰੋੜਾਂ ਰੁਪਏ ਖਰਚ ਕਰਨ ਦੀ ਵਜ੍ਹਾਂ ਕਰਕੇ ਪਹਿਲਾਂ ਤੋਂ ਹੀ ਵਿਵਾਦਾਂ ਵਿੱਚ ਸੀ। ਹੁਣ ਇੱਕ ਵਾਰ ਮੁੜ ਤੋਂ ਇਸ਼ਤਿਹਾਰਾਂ ਨੂੰ ਲੈ ਕੇ ਵਿਵਾਦ ਹੋ ਗਿਆ

Read More
Punjab

ਗ੍ਰੇਟ ਖਲੀ ਅਤੇ ਟੋਲ ਪਲਾਜ਼ਾ ਕਰਮਚਾਰੀਆਂ ਵਿਚਕਾਰ ਹੋਈ ਝ ੜਪ

‘ਦ ਖ਼ਾਲਸ ਬਿਊਰੋ : WWE ਦੇ ਮਸ਼ਹੂਰ ਪਹਿਲਵਾਨ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ ਦੀ ਟੋਲ ਵਰਕਰਾਂ ਨਾਲ ਝੜਪ ਹੋ ਗਈ। ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਖਲੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਟੋਲ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਕ ਕਰਮਚਾਰੀ ਨੇ

Read More
Punjab

‘CM ਮਾਨ ਨੂੰ ਇਹ ਪੱਟੀ ਕਿਸ ਨੇ ਪੜ੍ਹਾਈ ਹੈ’ ?

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਉਨ੍ਹਾਂ ਉੱਤੇ ਲਾਏ ਗਏ ਦੋਸ਼ਾਂ ਦਾ ਜਵਾਬ ਦਿੱਤਾ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਮੀਡੀਆ ਕਰਮੀਆਂ ਤੋਂ ਜਾਣਕਾਰੀ ਹਾਸਿਲ ਕਰਨ ਦੀ ਸਲਾਹ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ

Read More
Punjab

“ਰਾਘਵ ਚੱਢਾ ਨੂੰ ਸਹੁੰ ਚੁਕਾ ਕੇ ਬਣਾ ਦੇਣਾ ਚਾਹੀਦਾ ਹੈ ਮੁੱਖ ਮੰਤਰੀ”

‘ਦ ਖ਼ਾਲਸ ਬਿਊਰੋ : ਰਾਘਵ ਚੱਢਾ ਦੀ ਪੰਜਾਬ ਸਰਕਾਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੀਆਂ ਹਨ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਗਿੱਲ ਡਿੰਪਾ ਨੇ ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ‘ਤੇ ਵਰਦਿਆਂ ਕਿਹਾ

Read More
Punjab

ਕਮਜ਼ੋਰ ਮੁੱਖ ਮੰਤਰੀ ਕਾਰਨ ਪੰਜਾਬ ਨੂੰ ਖਤ ਰਾ : ਸੁਭਾਸ਼ ਸ਼ਰਮਾ

ਪੰਜਾਬ ਵਿੱਚ ਮੁੱਖ ਮਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਬੱਸਾਂ ਵਿਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਹਟਾਉਣ ਦਾ ਫੈਸਲਾ ਵਾਪਸ ਲੈਣ ‘ਤੇ ਭਾਰਤੀ ਜਨਤਾ ਪਾਰਟੀ ਨੇ ਸਖਤ ਵਿਰੋਧ ਪ੍ਰਗਟ ਕੀਤਾ ਹੈ। ਭਾਜਪਾ ਦਾ ਕਹਿਣਾ ਹੈ ਕਿ ਇਸ ਫੈਸਲੇ ਨਾਲ ਪੰਜਾਬ ਸਰਕਾਰ ਨੇ ਖਾਲਿਸਤਾਨੀਆਂ ਅੱਗੇ ਗੋਡੇ ਟੇਕ ਦਿੱਤੇ

Read More