ਆਮ ਆਦਮੀ ਪਾਰਟੀ ਨੇ ਅਮਰੀਕੀ ਜਹਾਜ਼ ਨੂੰ ਅੰਮ੍ਰਿਤਸਰ ‘ਚ ਉਤਾਰਨ ਤੇ ਚੁੱਕੇ ਸਵਾਲ
ਬਿਉਰੋ ਰਿਪੋਰਟ – ਅਮਰੀਕਾ ਤੋਂ ਡਿਪੋਰਟ ਕੀਤੇ 104 ਭਾਰਤੀਆਂ ਵਿਚੋਂ ਪੰਜਾਬੀਆਂ ਨਾਲੋਂ ਹਰਿਆਣਾ ਗੁਜਰਾਤ ਦੇ ਲੋਕਾਂ ਦੀ ਗਿਣਤੀ ਜ਼ਿਆਦਾ ਸੀ ਪਰ ਇਸ ਦੇ ਬਾਵਜਦੂ ਅਮਰੀਕੀ ਜਹਾਜ ਨੂੰ ਅੰਮ੍ਰਿਤਸਰ ਕਿਉਂ ਉਤਾਰਿਆ ਗਿਆ, ਇਸ ਨੂੰ ਲੈ ਕੇ ਹੁਣ ਸਵਾਲ ਉੱਠ ਰਹੇ ਹਨ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੁਣ ਕੇਂਦਰ ਸਰਕਾਰ ਤੇ ਸਵਾਲ ਚੁੱਕਣੇ ਸ਼ੁਰੂ ਕਰ