ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਘਰਾਂ ਲਈ ਜ਼ਰੂਰੀ ਆਦੇਸ਼
‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਬਿਆਨ ਦਿੰਦਿਆਂ ਕਿਹਾ ਕਿ ਸਮੁੱਚੇ ਗੁਰਦੁਆਰਾ ਸਾਹਿਬਾਨਾਂ ਵਿੱਚ ਬਿਜਲੀ ਫੀਟਿੰਗ ਦਾ ਚੰਗਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਨੂੰ ਕਈ ਵਾਰ ਸੂਚੇਤ ਕੀਤਾ ਗਿਆ ਹੈ ਕਿ ਬਿਜਲੀ ਦੀਆਂ ਚੀਜ਼ਾ ਚਲਦੀਆਂ ਰਹਿਣ