India International Punjab

ਬੰਗਾਲ ਦੇ ਪੈਟਰੋਲ ਪੰਪਾਂ ਤੋਂ ਪੀਐੱਮ ਮੋਦੀ ਦੀਆਂ ਫੋਟੋਆਂ ਉਤਾਰਨ ਲਈ 72 ਘੰਟੇ ਦਾ ਦਿੱਤਾ ਸਮਾਂ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪੱਛਮੀ ਬੰਗਾਲ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਟੀਐੱਮਸੀ ਦੀ ਸ਼ਿਕਾਇਤ ‘ਤੇ ਚੋਣ ਚੋਣ ਕਮਿਸ਼ਨ ਨੇ ਵੱਡਾ ਹੁਕਮ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਨੂੰ ਪੈਟਰੋਲ ਪੰਪਾਂ ਤੋਂ ਹਟਾਉਣ ਲਈ 72 ਘੰਟੇ ਦਾ ਸਮਾਂ ਹੈ। ਤ੍ਰਿਣਮੂਲ ਕਾਂਗਰਸ ਦੀ

Read More
India Punjab

ਕੇਂਦਰ ਸਰਕਾਰ ‘ਤੇ ਲਾਏ ਨਵਜੋਤ ਸਿੰਘ ਸਿੱਧੂ ਨੇ ਸਿੱਧੇ ਨਿਸ਼ਾਨੇ

‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰਾਂ ਨੇ ਕੇਂਦਰ ਸਰਕਾਰ ਨੂੰ, ਉਸਦੇ ਆਦੇਸ਼ਾਂ ਨੂੰ ਸਮੇਂ-ਸਮੇਂ ਨਕਾਰਿਆ ਹੈ। ਕੇਂਦਰ ਸਰਕਾਰ ਦੀਆਂ ਹਦਾਇਤਾਂ ਨੂੰ ਸੂਬਿਆਂ ‘ਚ ਲਾਗੂ ਨਹੀਂ ਹੋਣ ਦਿੱਤਾ। ਖੇਤੀ ਕਾਨੂੰਨ ਗੈਰ-ਸੰਵਿਧਾਨਿਕ ਹਨ। ਸਰਕਾਰ ਨੂੰ ਕਣਕ, ਝੋਨੇ ਦੇ ਚੱਕਰ ਵਿੱਚੋਂ ਨਿਕਲਣਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ

Read More
India Punjab

ਪੀਐੱਮ ਮੋਦੀ ਸਣੇ ਹੋਰ ਲੀਡਰਾਂ ਖਿਲਾਫ ਮਾੜੀ ਭਾਸ਼ਾ ਨਾਲ ਕਮਜ਼ੋਰ ਹੋਵੇਗਾ ਅੰਦੋਲਨ – ਜਥੇਦਾਰ ਹਰਪ੍ਰੀਤ ਸਿੰਘ

‘ਦ ਖ਼ਾਲਸ ਬਿਊਰੋ :- ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਲੀਡਰਾਂ ਖਿਲਾਫ ਵਰਤੀ ਜਾ ਰਹੀ ਅਸੱਭਿਅਕ ਭਾਸ਼ਾ ਵਰਤਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਸਾਨੀ ਸੰਘਰਸ਼ ਨਾਲ ਜੁੜੇ ਲੀਡਰਾਂ ਸਮੇਤ ਸਾਰੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨੀ ਸੰਘਰਸ਼ ਦੌਰਾਨ ਮੋਦੀ ਸਮੇਤ

Read More
Punjab

ਐੱਸਸੀਈਆਰਟੀ ਨੇ ਇਨ੍ਹਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੀ ਤਰੀਕ ‘ਚ ਕੀਤਾ ਫੇਰਬਦਲ

‘ਦ ਖ਼ਾਲਸ ਬਿਊਰੋ :- ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ, ਪੰਜਾਬ ਨੇ ਗੈਰ ਬੋਰਡ ਕਲਾਸਾਂ 6ਵੀਂ, 7ਵੀਂ, 9ਵੀਂ ਤੇ 11ਵੀਂ ਦੀ ਅੰਗਰੇਜ਼ੀ ਦੀ ਪ੍ਰੈਕਟੀਕਲ ਪ੍ਰੀਖਿਆ ਅਤੇ 8ਵੀਂ ਕਲਾਸ ਲਈ ਐੱਸ ਐੱਸ ਈ ਦੀ ਤਾਰੀਕ ਵਿੱਚ ਤਬਦੀਲੀ ਕਰ ਦਿੱਤੀ ਹੈ। ਇਨ੍ਹਾਂ ਜਮਾਤਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਵਿੱਚ ਤਬਦੀਲੀ ਹੋਣ ਕਾਰਨ ਹੁਣ ਇਹ ਪ੍ਰੀਖਿਆਵਾਂ 15 ਫਰਵਰੀ ਤੋਂ

Read More
Punjab

ਲੋਕਾਂ ਨੂੰ ਹੁਣ ਆਪਣੇ ਕਰਜ਼ਿਆਂ ਅਤੇ ਬੈਂਕ ਦੀਆਂ ਸਰਕਾਰੀ ਸਕੀਮਾਂ ਦਾ ਹਿਸਾਬ-ਕਿਤਾਬ ਰੱਖਣਾ ਹੋਇਆ ਸੌਖਾ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ :- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ, ਚੰਡੀਗੜ੍ਹ ਦੀ ’ਪੀ.ਐਸ.ਸੀ.ਏ.ਡੀ.ਬੀ.’ ਮੋਬਾਈਲ ਐਪ ਲਾਂਚ ਕੀਤੀ ਹੈ। ਆਮ ਲੋਕਾਂ ਅਤੇ ਵਿਸ਼ੇਸ਼ ਤੌਰ ’ਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਹਿਕਾਰੀ ਖੇਤਰ ਦੇ ਸਭ ਤੋਂ ਮਹੱਤਵਪੂਰਨ ਅਦਾਰਿਆਂ ਵਿੱਚੋਂ ਇੱਕ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.), ਨੇ ’ਪੀ.ਐਸ.ਸੀ.ਏ.ਡੀ.ਬੀ.’

Read More
India Punjab

ਸ਼ਹੀਦ ਭਗਤ ਸਿੰਘ ਦੇ ਭਤੀਜੇ ਦੀ ਸਰਕਾਰ ਨੂੰ ਸਿੱਧੀ ਚਿਤਾਵਨੀ, 23 ਮਾਰਚ ਤੱਕ ਮੰਗਾਂ ਨਾ ਮੰਨੀਆਂ ਤਾਂ ਬੈਠ ਜਾਵਾਂਗਾ ਮਰਨ ਵਰਤ ‘ਤੇ

‘ਦ ਖ਼ਾਲਸ ਬਿਊਰੋ :- ਅੱਜ ਪਗੜੀ ਸੰਭਾਲ ਦਿਵਸ ਮੌਕੇ ਸਿੰਘੂ ਬਾਰਡਰ ‘ਤੇ ਪਹੁੰਚੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸੰਧੂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ 23 ਮਾਰਚ (ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ)ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਮਰਨ ਵਰਤ ਰੱਖਣਗੇ।

Read More
India Punjab

ਕਿਸਾਨੀ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਕਿਸਾਨਾਂ ਦੀ ਰਿਹਾਈ ਲਈ ਗ੍ਰਿਫਤਾਰੀਆਂ ਦੇਣ ਲਈ ਦਿੱਲੀ ਨੂੰ ਤੁਰਿਆ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਪਹਿਲਾ ਜਥਾ

‘ਦ ਖ਼ਾਲਸ ਬਿਊਰੋ :- ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਕਿਸਾਨੀ ਅੰਦੋਲਨ ਨਾਲ ਸਬੰਧਿਤ ਸਾਰੇ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਲੀਡਰਾਂ ਦਾ ਪਹਿਲਾ ਜਥਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਦਿੱਲੀ ਵਿੱਚ ਕਿਸਾਨੀ ਅੰਦੋਲਨ ਦੌਰਾਨ ਗ੍ਰਿਫਤਾਰ ਹੋਏ ਨੌਜਵਾਨਾਂ, ਕਿਸਾਨਾਂ ਦੀ ਰਿਹਾਈ ਦੀ

Read More
India Punjab

ਅੱਜ ਦੁਨੀਆ ਭਰ ‘ਚ ਮਨਾਇਆ ਗਿਆ ਪਗੜੀ ਸੰਭਾਲ ਦਿਵਸ

‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰਾਂ ਦੀ ਅਪੀਲ ‘ਤੇ ਅੱਜ ਪੰਜਾਬ, ਹਰਿਆਣਾ ਅਤੇ ਯੂਪੀ ਸਮੇਤ ਵੱਖ-ਵੱਖ ਸੂਬਿਆਂ ਵਿੱਚ ਕਿਸਾਨਾਂ ਨੇ ਪਗੜੀ ਸੰਭਾਲ ਦਿਵਸ ਮਨਾਇਆ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਰਵਾਇਤੀ ਪੱਗਾਂ ਵੀ ਬੰਨ੍ਹੀਆਂ ਅਤੇ ਕਿਸਾਨੀ ਲਹਿਰ ਦੇ ਗੀਤ ਗਾਏ। ਦਿੱਲੀ ‘ਚ ਕਿਸਾਨਾਂ ਵੱਲੋਂ ਸਿੰਘੂ ਬਾਰਡਰ ਦੀ ਸਟੇਜ ‘ਤੇ ਵੀ ਪਗੜੀ ਸੰਭਾਲ ਦਿਵਸ ਮਨਾਇਆ ਗਿਆ। ਇਸ

Read More
India Punjab

ਪੰਜਾਬ ਸਰਕਾਰ ਬਣਾ ਰਹੀ ਲੱਖੇ ਸਿਧਾਣਾ ਨੂੰ ਹੀਰੋ, ਜੇਲ੍ਹ ‘ਚ ਚੱਕੀ ਪਿਸਵਾਂਵਾਂਗੇ : ਮਾਸਟਰ ਮੋਹਨ ਲਾਲ

‘ਦ ਖ਼ਾਲਸ ਬਿਊਰੋ :- ਪੰਜਾਬ ਭਾਜਪਾ ਲੀਡਰ ਮਾਸਟਰ ਮੋਹਨ ਲਾਲ ਨੇ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਲੱਖਾ ਸਿਧਾਣਾ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਪੁਲਿਸ ਵੱਲੋਂ ਇਨਾਮੀ ਮੁਲਜ਼ਮ ਲੱਖਾ ਸਿਧਾਣਾ ਦਾ ਪੰਜਾਬ ਵਿੱਚ ਰੈਲੀ ਨੂੰ ਸੰਬੋਧਨ ਕਰਨਾ ਪੰਜਾਬ ਸਰਕਾਰ ਉੱਤੇ ਵੱਡੇ ਸਵਾਲ ਖੜ੍ਹੇ

Read More
India Punjab

ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਸਾਡੀਆਂ ਫਸਲਾਂ ਦੀ ਨਹੀਂ, ਨਸਲਾਂ ਦੀ ਲੜਾਈ ਹੈ, ਬਠਿੰਡਾ ਦੀ ਕਿਸਾਨ ਰੈਲੀ ‘ਚ ਪਹੁੰਚ ਕੇ ਲੱਖਾ ਸਿਧਾਣਾ ਨੇ ਦਿੱਤੀ ਤਕਰੀਰ

‘ਦ ਖ਼ਾਲਸ ਬਿਊਰੋ :- ਅੱਜ ਬਠਿੰਡਾ ਦੇ ਇਤਿਹਾਸਕ ਪਿੰਡ ਮਹਿਰਾਜ ਵਿੱਚ ਕਿਸਾਨ ਰੈਲੀ ਕੀਤੀ ਗਈ ਸੀ ਅਤੇ ਇਸ ਰੈਲੀ ਵਿੱਚ ਲੱਖਾ ਸਿਧਾਣਾ ਵੀ ਪਹੁੰਚਿਆ ਸੀ, ਹਾਲਾਂਕਿ, ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਉੱਤੇ 1 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਵੀ ਪਹੁੰਚੇ ਸਨ। ਲੱਖਾ ਸਿਧਾਣਾ ਨਾਲ ਕਿਸਾਨ ਰੈਲੀ

Read More