Punjab

ਸਿਮਰਜੀਤ ਬੈਂਸ ਹੁਣ ਆਇਆ ਦਾੜ ਹੇਠ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਨ ਸਭਾ ਹਲਕਾ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਸੈਸ਼ਨ ਕੋਰਟ ਨੇ ਭਗੌੜਾ ਕਰਾਰ ਦੇ ਦਿੱਤਾ ਹੈ। ਬੈਂਸ ਉੱਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ। ਬੈਂਸ ਵੱਲੋਂ ਇਸ ਸਬੰਧੀ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਬੈਂਸ ਦੇ

Read More
Punjab

ਔਜਲਾ ਦੇ ਅੰਦਰ ਜਾਗੀ ਸੇਵਾ ਦੀ ਇੱਛਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਦਿਨਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ। ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਚਿੱਠੀ ਲਿਖ ਕੇ ਕੇਂਦਰ ਸਰਕਾਰ ਪਾਸੋਂ ਸ੍ਰੀ ਦਰਬਾਰ

Read More
Punjab

ਹਾਈ ਕੋਰਟ ਵੱਲੋਂ ਸੁਮੇਧ ਸੈਣੀ ਨੂੰ ਵੱਡੀ ਰਾਹਤ,ਗ੍ਰਿ ਫ਼ਤਾਰੀ ‘ਤੇ ਰੋਕ ਰਹੇਗੀ ਬਰਕਰਾਰ

‘ਦ ਖ਼ਾਲਸ ਬਿਊਰੋ : ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸੈਣੀ ਦੀ ਗ੍ਰਿ ਫਤਾਰੀ ਉੱਤੇ ਰੋਕ ਨੂੰ ਬਰਕਰਾਰ ਰੱਖਿਆ ਹੈ । ਪੰਜਾਬ ਦੇ ਐਡਵੋਕੇਟ ਜਰਨਲ ਨੇ ਅੱਜ ਹਾਈ ਕੋਰਟ ‘ਚ ਬਿਆਨ ਦਿੱਤਾ ਹੈ ਕਿ ਸਰਕਾਰ ਨੂੰ ਸੈਣੀ ਦੀ ਕਿਸੇ ਹੋਰ ਕੇਸ ਵਿੱਚ ਲੋੜ ਨਹੀਂ ਹੈ।  ਉਨ੍ਹਾਂ ਨੇ ਇਹ ਵੀ ਕਿਹਾ ਹੈ

Read More
Punjab

ਮਜੀਠੀਆ ਦੇ ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਨੂੰ

‘ਦ ਖ਼ਾਲਸ ਬਿਊਰੋ : ਨ ਸ਼ਾ ਤ ਸਕ ਰੀ ਮਾ ਮਲੇ ਵਿੱਚ ਜੇਲ੍ਹ ‘ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਨੂੰ ਲੈਕੇ ਅੱਜ ਮੋਹਾਲੀ ਕੋਰਟ ਚ ਹੋਈ ਸੁਣਵਾਈ, ਜਿਸ ਵਿੱਚ ਪਟਿਆਲਾ ਦੇ ਜੇਲ ਪ੍ਰਸ਼ਾਸਨ ਨੇ ਆਪਣਾ ਜਵਾਬ ਦਾਇਰ ਕੀਤਾ। ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ

Read More
Punjab

ਪੰਜਾਬ ਵਿੱਚ ਤਾਪਮਾਨ 40 ਡਿਗਰੀ ‘ਤੋਂ ਟੱਪਿਆ,ਲੋਕ ਬੇਹਾਲ

‘ਦ ਖਾਲਸ ਬਿਉਰੋ:ਪੰਜਾਬ ਸਣੇ ਸਾਰੇ ਉੱਤਰੀ ਭਾਰਤ ਵਿੱਚ ਗਰਮੀ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਖ਼ਾਸ ਕਰਕੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ‘ਚ ਗਰਮੀ ਨੇ ਰਿਕਾਰਡ ਤੋੜ ਦਿਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਇੱਕ ਹਫ਼ਤੇ ਤੱਕ ਗਰਮੀ ਹੋਰ ਵਧਣ ਦੇ ਆਸਾਰ ਹਨ।ਜੇ ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਬਠਿੰਡੇ ਚ ਤਾਪਮਾਨ

Read More
Punjab

ਗੁਰਬਾਣੀ ਪ੍ਰਸਾਰਣ ਮਾਮਲੇ ‘ਤੇ SGPC ਕਰ ਰਹੀ ਹੈ ਸਿਆਸਤ : ਮਾਲਵਿੰਦਰ ਕੰਗ

‘ਦ ਖ਼ਾਲਸ ਬਿਊਰੋ : ਐਸਜੀਪਸੀ ਦੇ ਪ੍ਰਧਾਨ ਦੇ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨ ਤੋਂ ਆਮ ਆਦਮੀ ਪਾਰਟੀ ਕਾਫੀ ਨਰਾਜ਼ ਨਜ਼ਰ ਆ ਰਹੀ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਬਿਆਨ ‘ਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਕੰਗ ਨੇ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ

Read More
Punjab

ਇੱਕ ਮਹੀਨੇ ‘ਚ ਖੁੱਲ੍ਹ ਸਕਦੈ ਪੰਥ ਦਾ ਆਪਣਾ ਚੈਨਲ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਦਿਨਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮਾਮਲਾ ਕਾਫ਼ੀ ਗਰਮਾਇਆ ਹੋਇਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖਤੀ ਤੌਰ ਉੱਤੇ ਕਿਹਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਆਪ ਤਿਆਰ ਕਰੇ, ਲਾਂਚ ਕਰੇ। ਜਿੰਨਾ ਚਿਰ ਨਵੇਂ

Read More
Punjab

ਖਹਿਰਾ ਨੇ ਆਮ ਆਦਮੀ ਪਾਰਟੀ ‘ਤੇ ਵਿੰਨੇ ਨਿਸ਼ਾਨੇ

‘ਦ ਖ਼ਾਲਸ ਬਿਊਰੋ :  ਪੰਜਾਬ ਵਿੱਚ ਨਾ ਜ਼ਾ ਇਜ਼ ਮਾਈਨਿੰਗ ਦਾ ਮੁੱਦਾ ਚੋਣਾਂ ਤੋਂ ਪਹਿਲਾਂ ਕਾਫੀ ਭਖਿਆ ਰਿਹਾ ਸੀ। ਹੁਣ ਨਵੀਂ ਸਰਕਾਰ ਆਉਣ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਆਪ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਅੱਜ ਕਾਂਗਰਸ ਦੇ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਹੋ ਰਹੀ ਰੇਤੇ ਦੀ ਨਾਜ਼ਾਇਜ਼ ਮਾਈਨਿੰਗ ਨੂੰ ਲੈ

Read More
Punjab

“ਰੇਤ ਦੇ 20 ਹਜ਼ਾਰ ਕਰੋੜ ਕਿੱਥੇ ਹਨ ?”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸਿੱਧੂ ਨੇ ਸਰਕਾਰ ਉੱਤੇ ਨਾਜਾਇਜ਼ ਮਾਈਨਿੰਗ ਬੇਰੋਕ ਜਾਰੀ ਹੋਣ ਦੇ ਇਲਜ਼ਾਮ ਲਗਾਏ ਹਨ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਇੱਕ ਮਹੀਨਾ ਪਹਿਲਾਂ ਰੇਤ ਦੀ ਟਰਾਲੀ ਜੋ 4 ਹਜ਼ਾਰ ਸੀ,

Read More
Punjab

ਪਠਾਨਕੋਟ ‘ਚ ਵਾਪਰਿਆ ਸੜਕ ਹਾਦ ਸਾ, ਤਿੰਨ ਦੀ ਮੌ ਤ ਇੱਕ ਜ਼ ਖ਼ਮੀ

‘ਦ ਖ਼ਾਲਸ ਬਿਊਰੋ : ਪੰਜਾਬ ‘ਚ ਆਏ ਦਿਨ ਸੜਕੀ ਹਾ ਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਪਠਾਨਕੋਟ ਦੇ ਡਿਫੈਂਸ ਰੋਡ ਤੋਂ ਸਾਹਮਣੇ ਆਇਆ ਹੈ। ਪਠਾਨਕੋਟ ਡਿਫੈਂਸ ਰੋਡ ‘ਤੇ ਟਰੈਕਟਰ ਅਤੇ ਮੋਟਰਸਾਈਕਲ ਦੀ ਟੱ ਕਰ ਨਾਲ ਭਿਆ ਨਕ

Read More