ਚੰਡੀਗੜ੍ਹ ਪਹੁੰਚੇ ਕਿਸਾਨ ਲੀਡਰਾਂ ਦੀ ਦਿੱਲੀ ਪੁਲਿਸ ਨੂੰ ਲਲਕਾਰ
‘ਦ ਖ਼ਾਲਸ ਬਿਊਰੋ :- ਅੱਜ ਚੰਡੀਗੜ੍ਹ ਦੇ ਸੈਕਟਰ 25 ‘ਚ ਰੈਲੀ ਗਰਾਊਂਡ ਵਿੱਚ ਨੌਜਵਾਨ ਕਿਸਾਨ ਏਕਤਾ,ਚੰਡੀਗੜ੍ਹ ਵੱਲੋਂ ਕਿਸਾਨਾਂ ਦੀ ਮਹਾਂ ਪੰਚਾਇਤ ਕਰਵਾਈ ਗਈ ਇਸ ਮਹਾਂ ਪੰਚਾਇਤ ਵਿੱਚ ਤਿੰਨ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ, ਜੋਗਿੰਦਰ ਸਿੰਘ ਉਗਰਾਹਾਂ ਅਤੇ ਰੁਲਦੂ ਸਿੰਘ ਮਾਨਸਾ ਸ਼ਾਮਿਲ ਹੋਏ। ਚੜੂਨੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ