ਮੇਰੇ ਸਰੀਰ ‘ਤੇ ਕਰੋ ਦਵਾਈ ਦਾ ਪ੍ਰੀਖਣ, ਪੰਜਾਬੀ ਦੀ ਪੇਸ਼ਕਸ਼
‘ਦ ਖ਼ਾਲਸ ਬਿਊਰੋ :- ਮੁਹਾਲੀ ਦੇ ਵਸਨੀਕ ਅਤੇ ਅੰਤਰਰਾਸ਼ਟਰੀ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੱਤਰ ਲਿਖਕੇ ਕੋਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਵੈਕਸੀਨ ਦੀ ਪਰਖ ਲਈ ਆਪਣੇ ਆਪ ਨੂੰ ਪੇਸ਼ ਕਰਨ ਦੀ ਪੇਸ਼ਕਸ਼ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮਾਹਿਰਾਂ ਵੱਲੋਂ ਇਸ ਦੀ ਰੋਕਥਾਮ ਲਈ ਕੀਤੇ ਜਾ