Punjab

“ਸੋਨੀਆ ਗਾਂਧੀ ਜੀ, ਪੰਜਾਬ ਨੂੰ ਬਖਸ਼ ਦਿਉ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਜਾਖੜ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਹੈ। ਜਾਖੜ ਨੇ ਕਾਂਗਰਸ ‘ਚ ਜਾਤੀ ਸਮੀਕਰਨਾਂ ਨੂੰ ਧਿਆਨ ‘ਚ ਰੱਖ ਕੇ ਕੀਤੀ ਜਾ ਰਹੀ ਸਿਆਸਤ ‘ਤੇ ਸਵਾਲ

Read More
Punjab

VIP Culture ‘ਤੇ ਭਗਵੰਤ ਮਾਨ ਦਾ ਇੱਕ ਹੋਰ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਖਤਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਤਾਰ ਸਰਚ ਅਭਿਆਨ ਜਾਰੀ ਹੈ। ਜੇਲ੍ਹਾਂ ਵਿੱਚੋਂ ਹੁਣ

Read More
India Punjab

ਪ੍ਰਧਾਨ ਮੰਤਰੀ ਮੋਦੀ ਨੂੰ ਲੱਗਾ ਜਨਤਾ ਦੇ ਵਿਰੋਧ ਦਾ ਸੇਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਭਾਰਤ ਨੇ ਇਹ ਫੈਸਲਾ ਘਰੇਲੂ ਬਾਜ਼ਾਰ ‘ਚ ਕਣਕ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਲਿਆ ਹੈ। ਸਰਕਾਰ ਵੱਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਭਾਰਤ, ਗੁਆਂਢੀ ਦੇਸ਼ਾਂ ਅਤੇ ਹੋਰ ਲੋੜਵੰਦ ਦੇਸ਼ਾਂ

Read More
Punjab

CM ਭਗਵੰਤ ਮਾਨ ਦੇ ਦਬਕੇ ਨਾਲ ਛਿੜੀ ਕੰਬਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਚਾਇਤੀ ਜ਼ਮੀਨਾਂ ਸਮੇਤ ਸਰਕਾਰੀ ਜ਼ਮੀਨਾਂ ਸਬੰਧੀ ਰੋਜ਼ਾਨਾ ਰਿਪੋਰਟ ਤਲਬ ਕਰ ਰਹੇ ਹਨ। ਸ਼ੁੱਕਰਵਾਰ ਤੱਕ ਕਰੀਬ 350 ਕਰੋੜ ਰੁਪਏ ਦੀ 1050 ਏਕੜ ਜ਼ਮੀਨ ਛੁਡਾਈ ਜਾ ਚੁੱਕੀ ਹੈ। ਮੁੱਖ ਮੰਤਰੀ ਮਾਨ ਨੇ ਇਹ ਚਿਤਾਵਨੀ ਵੀ ਦਿੱਤੀ ਹੋਈ ਹੈ ਕਿ ਕਬਜਾਧਾਰੀ 31 ਮਈ ਤੱਕ ਖੁਦ

Read More
Punjab

ਡੇਰਾ ਮੁਖੀ ਨੂੰ ਮਿਲੀ ਵੱਡੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀਜੇਐੱਮ ਦੀ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ

Read More
Punjab

ਮੋਹਾਲੀ ਧਮਾਕੇ ‘ਚ ਇੱਕ ਹੋਰ ਗ੍ਰਿਫਤਾਰ

‘ਦ ਖ਼ਾਲਸ ਬਿਊਰੋ : ਮੁਹਾਲੀ ਧਮਾ ਕਾ ਵਿੱਚ ਪੁਲਿਸ ਨੂੰ ਇੱਕ ਹੋਰ ਸਫਲਤਾ ਮਿਲੀ ਹੈ। ਮੋਹਾਲੀ ਧ ਮਾਕੇ ਮਾਮਲੇ ਵਿੱਚ ਪੁਲਿਸ ਨੇ ਜਗਦੀਪ ਕੰਗ ਨਾਂ ਦੇ ਵਿਅਕਤੀ ਨੂੰ ਗ੍ਰਿ ਫ਼ਤਾਰ ਕੀਤਾ ਹੈ।ਜਗਦੀਪ ਕੰਗ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦਾ 9 ਦਿਨ ਦਾ ਪੁਲਿਸ ਰਿਮਾਂ ਡ ਦੇ ਦਿੱਤਾ ਹੈ। ਜਾਣਕਾਰੀ ਮੁਤਾਬਿਕ ਜਗਦੀਪ

Read More
Punjab

ਪੁਲਿਸ ਨੇ ਖੁਫੀਆ ਵਿੰਗ ‘ਤੇ ਹਮਲੇ ਦੀ ਤੋਹਮਤ ਬੱਬਰ ਖਾਲਸਾ ਅਤੇ ਗੈਂਗਸਟਰਾਂ ਸਿਰ ਮੜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਨੇ ਖੁਫੀਆ ਵਿੰਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਉੱਤੇ ਹੋਏ ਹਮਲੇ ਨੂੰ ਖਾੜਕੂਆਂ ਅਤੇ ਗੈਂਗਸਟਰਾਂ ਦੀ ਸਾਂਝੀ ਕਾਰਵਾਈ ਦੱਸਿਆ ਹੈ। ਪੁਲਿਸ ਦਾ ਮੰਨਣਾ ਹੈ ਕਿ ਬੱਬਰ ਖ਼ਾਲਸਾ ਇੰਨੈਸ਼ਨਲ ਨੇ ਗੈਂਗਸਟਰਾਂ ਨਾਲ ਮਿਲ ਕੇ ਹਮਲਾ ਕੀਤਾ ਹੈ। ਹਮਲਾਵਰਾਂ ਵਿੱਚੋਂ ਛੇ ਜਣੇ ਗ੍ਰਿਫਤਾਰ ਕੀਤੇ ਗਏ ਹਨ ਅਤੇ ਤਿੰਨ ਹੋਰਾਂ

Read More
Punjab

ਖਹਿਰਾ ਨੇ ਭਗਵੰਤ ਦੇ ਦੋਗਲੇਪਨ ‘ਤੇ ਚੁੱਕੀ ਉਂਗਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : – ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਲੀਡਰਾਂ ਦੀ ਵਾਪਸ ਲਈ ਜਾ ਰਹੀ ਸਿਕਿਓਰਿਟੀ ਉੱਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੇ-ਵੱਡੇ ਲੀਡਰਾਂ, ਸਾਬਕਾ ਮੰਤਰੀਆਂ ਦੀ ਸਿਕਿਓਰਿਟੀ ਵਾਪਸ ਕਰ ਰਹੇ ਹਨ ਪਰ ਆਪਣੀ ਭੈਣ ਨੂੰ ਉਨ੍ਹਾਂ ਨੇ

Read More
Punjab

ਖੇਤੀਬਾੜੀ ਵਿਭਾਗ ਦਾ ਡਾਇਰੈਕਟਰ ਤੇ ਮੁਲਾਜ਼ਮ ਆਹਮੋ-ਸਾਹਮਣੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ 11 ਅਪ੍ਰੈਲ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਵਿੱਚ ਚਾਰ ਸੌ ਤੋਂ ਸਾਢੇ ਚਾਰ ਸੌ ਮੁਲਾਜ਼ਮ ਕੰਟਰੈਕਟ ਬੇਸਡ ਭਰਤੀ ਹੋਏ ਹਨ।

Read More
India Punjab

ਕੁਲਤਾਰ ਸੰਧਵਾਂ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।  ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼

Read More