India International Khaas Lekh Khalas Tv Special Punjab

ਕੈਨੇਡਾ ਪੜਨ ਗਏ ਹਜ਼ਾਰਾਂ ਪੰਜਾਬੀ ਮੁੰਡੇ-ਕੁੜੀਆਂ ਦਾ ਭਵਿੱਖ ਹਨੇਰੇ ‘ਚ ਡੁੱਬਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਨੂੰ ਉਡਾਣ ਭਰਨ ਵਾਲੇ ਜਹਾਜ਼ਾਂ ਵਿੱਚ ਅੱਧੇ ਤੋਂ ਵੱਧ ਪਾੜ੍ਹੇ ਹੁੰਦੇ ਨੇ। ਆਪਣੇ ਪੁੱਤਾਂ-ਧੀਆਂ ਨੂੰ ਕੋਈ ਜ਼ਮੀਨ ਗਹਿਣੇ ਧਰ ਕੇ ਵਿਦੇਸ਼ ਭੇਜਦਾ ਹੈ, ਕੋਈ ਗਹਿਣੇ-ਟੁੰਬਾਂ ਵੇਚ ਕੇ ਫੀਸਾਂ ਭਰਦਾ ਹੈ। ਵਿਦੇਸ਼ ਜਾ ਕੇ ਪੁੱਤ-ਧੀਆਂ ਦੇ ਪੈਰ ਲੱਗ ਜਾਣ ਤਾਂ ਸਾਰੇ ਦੁੱਖ ਭੁੱਲ ਜਾਂਦੇ ਹਨ ਪਰ ਜੇ ਠੱਗੇ ਜਾਣ

Read More
Punjab

ਗੈਰ-ਕਾਨੂੰ ਨੀ ਰੇਤ ਮਾਇ ਨਿੰਗ ਦੇ ਮੁੱਦੇ ਤੇ ਅੱਜ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਰਾਘਵ ਚੱਢਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਆਗੂ ਅਤੇ ਪੰਜਾਬ ਇੰਚਾਰਜ ਰਾਘਵ ਚੱਢਾ ਪੰਜਾਬ ਵਿੱਚ ਗੈ ਰ-ਕਾਨੂੰ ਨੀ ਰੇਤ ਮਾਇ ਨਿੰਗ ਦੇ ਮੁੱਦੇ ਤੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ । ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਈ ਡੀ ਦੇ ਛਾ ਪਿਆਂ ਤੋਂ ਬਾਅਦ ਇੱਕ ਵਾਰ

Read More
India Punjab

ਭਲਕ ਤੋਂ 27 ਜਨਵਰੀ ਤੱਕ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਵਿੱਚ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਸੀਤ ਲਹਿਰ ਨੇ ਕਿਸਾਨਾਂ ਦੀ ਖੇਤਾਬਾੜੀ  ‘ਤੇ ਕਾਫੀ ਪ੍ਰ ਭਾਵ ਪਾਇਆ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਸਾਹ ਸੁੱਕੇ ਪਏ ਹਨ। ਖੇਤਾਂ ਵਿੱਚ ਮੀਂਹ ਦਾ ਪਾਣੀ ਖੜ੍ਹਨ ਕਾਰਨ ਸਬਜ਼ੀਆਂ ਦੀ ਫ਼ਸਲ ਦਾ ਨੁਕ ਸਾਨ ਹੋ ਰਿਹਾ ਹੈ, ਉੱਥੇ ਹੀ

Read More
India Punjab

RBI ਦੇ ਸਾਬਕਾ ਗਵਰਨਰ ਨੇ ਆਰਥਿਕਤਾ ਬਾਰੇ ਸਰਕਾਰ ਨੂੰ ਦਿੱਤਾ ਸੁਝਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਭਾਰਤ ਦੀ ਆਰਥਿਕਤਾ ਬਾਰੇ ਵੱਡਾ ਦਾਅਵਾ ਕਰਦਿਆਂ ਸਰਕਾਰ ਨੂੰ ਇੱਕ ਸੁਝਾਅ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ’ਚ ‘ਚਮਕਦਾਰ ਥਾਂਵਾਂ ਦੇ ਨਾਲ-ਨਾਲ ਕਾਲੇ ਧੱਬੇ’ ਵੀ ਹਨ। ਇਸ ਲਈ ਸਰਕਾਰ ਨੂੰ ਆਪਣੇ ਖਰਚਿਆਂ ’ਤੇ ਧਿਆਨ ਦੇਣ ਦੀ ਲੋੜ ਹੈ,

Read More
India Punjab

ਇਸ ਮਹੀਨੇ ਦੇ “ਮਨ ਕੀ ਬਾਤ” ਪ੍ਰੋਗਰਾਮ ਦੇ ਸਮੇਂ ‘ਚ ਹੋਇਆ ਬਦਲਾਅ

‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 30 ਜਨਵਰੀ ਨੂੰ ਹੋਣ ਵਾਲਾ ‘ਮਨ ਕੀ ਬਾਤ’ ਪ੍ਰੋਗਰਾਮ ਦਾ ਸਮਾਂ ਬਦਲਿਆ ਗਿਆ ਹੈ। ਹੁਣ ਇਹ ਪ੍ਰੋਗਰਾਮ ਸਵੇਰੇ 11 ਵਜੇ ਦੀ ਬਜਾਏ 11.30 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਹਾਤਮਾ ਗਾਂਧੀ ਨੂੰ ਯਾਦ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਸਕੱਤਰੇਤ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਮਹੀਨੇ

Read More
India Punjab

NDRF ਦਾ ਟਵਿੱਟਰ ਹੈਂਡਲ ਹੈਕ

‘ਦ ਖ਼ਾਲਸ ਬਿਊਰੋ :- ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਦਾ ਅਧਿਕਾਰਤ ਟਵਿੱਟਰ ਹੈਂਡਲ ਸ਼ਨਿਚਰਵਾਰ ਦੇਰ ਰਾਤ ਹੈਕ ਹੋ ਗਿਆ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਤਕਨੀਕੀ ਮਾਹਿਰ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਹੈਂਡਲ ਨੂੰ ਜਲਦੀ ਹੀ ਬਹਾਲ ਕਰ ਦਿੱਤਾ ਜਾਵੇਗਾ।

Read More
India Punjab

ਮਾਇਆਵਤੀ ਨੇ ਕਾਂਗਰਸ ਨੂੰ ਦਿੱਤਾ ਨਵਾਂ ਨਾਂਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਅੱਜ ਕਾਂਗਰਸ ਨੂੰ ਨਵਾਂ ਨਾਂ ਦਿੱਤਾ ਹੈ। ਮਾਇਆਵਤੀ ਨੇ ਕਾਂਗਰਸ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਇਹ ਉੱਤਰ ਪ੍ਰਦੇਸ਼ ‘ਚ ‘ਵੋਟਕਟਵਾ’ ਪਾਰਟੀ ਹੈ। ਉਨ੍ਹਾਂ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਦੀ ਹਾਲਤ ਇੰਨੀ ਖਰਾਬ ਹੈ ਕਿ ਮੁੱਖ

Read More
Punjab

ਕੈਪਟਨ ਦੀ ਨਵੀਂ ਪਾਰਟੀ ਨੇ ਮੈਦਾਨ ‘ਚ ਉਤਾਰੇ ਆਪਣੇ ਪਹਿਲੇ 22 ਉਮੀਦਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਲੋਕ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 22 ਉਮੀਦਵਾਰਾਂ ਦੀ ਆਪਣੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰ ਤੋਂ ਖੁਦ ਚੋਣ ਲੜਨਗੇ ਅਤੇ ਉਨ੍ਹਾਂ ਨੇ ਤਿੰਨ ਹੋਰ ਉਮੀਦਵਾਰਾਂ ਨੂੰ ਵੀ ਪਟਿਆਲਾ ਤੋਂ

Read More
Punjab

ਮੌਸਮ ਦਾ ਹਾਲ : ਠੰਡ ਨੇ ਲੋਕਾਂ ਨੂੰ ਘਰਾਂ ਅੰਦਰ ਡੱਕਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਸੀਤ ਹਵਾਵਾਂ ਅਤੇ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਪਹਾੜਾਂ ‘ਤੇ ਪਏ ਮੀਂਹ ਅਤੇ ਬਰਫ਼ਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈ ਰਿਹਾ ਹੈ, ਜਿਸ ਕਰਕੇ ਠੰਢ ਵੱਧ ਗਈ ਹੈ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ

Read More
Punjab

ਮੁਸਤਫ਼ਾ ਖਿਲਾਫ਼ ਨਫ਼ ਰਤ ਵਾਲਾ ਭਾਸ਼ਣ ਦੇਣ ਦੇ ਦੋ ਸ਼ਾਂ ਤਹਿਤ ਕੇਸ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਦੇ ਖ਼ਿਲਾਫ਼ ਕਥਿਤ ਨਫ਼ ਰਤ ਵਾਲੇ ਭਾਸ਼ਣ ਮਾਮਲੇ ਵਿੱਚ ਕੇਸ ਦਰਜ ਹੋ ਗਿਆ ਹੈ। ਪੰਜਾਬ ਪੁਲਿਸ ਨੇ ਕਥਿਤ ‘ਨਫ਼ ਰਤ ਵਾਲੇ ਭਾਸ਼ਨ’ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਮੁਸਤਫ਼ਾ ਖਿਲਾਫ਼ ਕੇਸ ਦਰਜ

Read More