ਸੀਬੀਆਈ ਨੇ ਬੇਅਦਬੀ ਮਾਮਲਿਆਂ ਦੀਆਂ ਫਾਇਲਾਂ ਪੰਜਾਬ ਪੁਲਿਸ ਨੂੰ ਸੌਂਪੀਆਂ
ਕੇਂਦਰ ਜਾਂਚ ਬਿਊਰੋ (ਸੀਬੀਆਈ) ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਦੀਆਂ ਫਾਇਲਾਂ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤੀਆਂ ਹਨ। ਇਸ ‘ਤੇ ਪ੍ਰਤਿਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਇਸ ਤੋਂ ਸਾਬਿਤ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਮਾਮਲਿਆਂ ਵਿੱਚ ਆਪਣੀ ਮਿਲੀਭੁਗਤ ਜ਼ਾਹਿਰ