ਸਿੱਧੂ ਮੂਸੇ ਵਾਲਾ ਮਾਮਲੇ ‘ਚ ਪ੍ਰਿਅਵਰਤ ਫੌਜੀ ਤੇ ਹੋਰਾਂ ਦਾ ਮਿਲਿਆ ਪੰਜਾਬ ਪੁਲਿਸ ਨੂੰ 8 ਦਿਨ ਦਾ ਰਿਮਾਂਡ
‘ਦ ਖਾਲਸ ਬਿਊਰੋ:ਸਿੱਧੂ ਮੂਸੇ ਵਾਲਾ ਕਤਲਕਾਂਡ ਵਿੱਚ ਸਿੱਧੂ ‘ਤੇ ਗੋਲੀਆਂ ਵਰ੍ਹਾਉਣ ਵਾਲੇ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ ਦੀ ਮਾਨਸਾ ਕੋਰਟ ‘ਚ ਪੇਸ਼ੀ ਹੋ ਚੁੱਕੀ ਹੈ ਤੇ ਫੌਜੀ ਸਣੇ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਹੋਰ ਮੁਲਜ਼ਮਾਂ ਦਾ ਅਦਾਲਤ ਨੇ ਪੰਜਾਬ ਪੁਲਿਸ ਨੂੰ ਅੱਠ ਦਿਨਾਂ ਦਾ ਰਿਮਾਂਡ ਦਿੱਤਾ ਹੈ ।ਦਿੱਲੀ ਦੀ ਅਦਾਲਤ ਵੱਲੋਂ ਪੰਜਾਬ ਪੁਲਿਸ ਨੂੰ ਇਹਨਾਂ ਚਾਰਾਂ
