ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ 80 ਸਾਲਾ ਬਜ਼ੂਰਗ ਔਰਤਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ
‘ਦ ਖ਼ਾਲਸ ਬਿਊਰੋ ( ਬਰਨਾਲਾ ) :- ਪੰਜਾਬ ਦੀ ਖੇਤੀ ਅਤੇ ਕਿਸਾਨੀ ਜੀਵਨ ਨੂੰ ਬਚਾਉਣ ਲਈ ਦੇਸ਼ ਭਰ ਦੇ ਕਿਸਾਨ ਕੇਂਦਰ ਖਿਲਾਫ ਸੰਘਰਸ਼ ਕਰ ਰਹੇ ਹਨ। ਲਗਾਤਾਰ 29 ਦਿਨਾਂ ਤੋਂ ਚੱਲ ਰਹੇ ਪੰਜਾਬ ਤੇ ਪੂਰੇ ਦੇਸ਼ ਦੇ ਕਿਸਾਨਾਂ ਵਲੋਂ ਦਿੱਲੀ ਦੀਆਂ ਹੱਦਾਂ ’ਤੇ ਡੇਰੇ ਲਗਾਏ ਹੋਏ ਹਨ। ਉੱਥੇ ਹੀ ਪੰਜਾਬ ਵਿੱਚ ਵੀ ਕਿਸਾਨਾਂ ਦੇ 85