ਅੱਜ ਪੂਰੇ ਦੇਸ਼ ਵਿੱਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇ ਫੁੱਲ ਕੀਤੇ ਗਏ ਭੇਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੂਰੇ ਪੰਜਾਬ ਅਤੇ ਦੇਸ਼ ਭਰ ਵਿੱਚ ਪਿੰਡਾਂ, ਸ਼ਹਿਰਾਂ ਵਿੱਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਯਾਦ ਕੀਤਾ ਗਿਆ। ਦੁਪਹਿਰ 12 ਵਜੇ ਕਿਸਾਨੀ ਮੋਰਚੇ ਵਿੱਚ ਅਰਦਾਸ ਕਰਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸ਼ਾਮ ਨੂੰ ਮੋਮਬੱਤੀਆਂ ਜਗਾ ਕੇ ਮਾਰਚ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ,