ਸੁਪਰੀਮ ਕੋਰਟ ਵੱਲੋਂ ਕਾਇਮ ਕੀਤੀ ਕੋਈ ਵੀ ਕਮੇਟੀ ਇਸ ਮਸਲੇ ਦਾ ਹੱਲ ਨਹੀਂ ਹੈ – ਪੰਧੇਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਲੀ ਵਿੱਚ ਕੁੰਡਲੀ-ਸਿੰਧੂ ਬਾਰਡਰ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ, ਸਾਰੀਆਂ ਫਸਲਾਂ ਦੀ ਖਰੀਦ, ਗਾਰੰਟੀ ਵਾਲਾ ਕਾਨੂੰਨ ਆਦਿ ਮੰਗਾਂ ਮੁੱਖ ਮੰਗਾਂ ਹਨ। ਸੁਪਰੀਮ ਕੋਰਟ ਵੱਲੋਂ