ਕੈਬਨਿਟ ਮੰਤਰੀ ਮੀਤ ਹੇਅਰ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਕੀਤੀ ਸ਼ਲਾਘਾ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੰਮ੍ਰਿਤਸਰ ਐਨਕਾਊਂਟਰ ਦੇ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕੀਤੀ ਹੈ।ਉਹਨਾਂ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ ਅਪਨਾਈ ਗਈ ਅਸਹਿਣਸ਼ੀਲਤਾ ਵਾਲੀ ਨੀਤੀ ਦੀ ਗੱਲ ਕਰਦਿਆਂ ਕਿਹਾ ਕਿ ਜੇਕਰ ਕੋਈ ਗਲਤ ਰਸਤੇ ਨਹੀਂ ਤਿਆਗਦਾ ਤਾਂ ਸਰਕਾਰ
