ਪੰਜਾਬ ਸਰਕਾਰ ਦੇ ਨੌਕਰੀਆਂ ਵਾਲੇ ਐਲਾਨ ‘ਤੇ ਖਹਿਰਾ ਦੀ ਅਪੀਲ
‘ਦ ਖ਼ਾਲਸ ਬਿਊਰੋ : ਨੌਕਰੀਆਂ ਦੇਣ ਵਾਲੇ ਪੰਜਾਬ ਸਰਕਾਰ ਦੇ ਇਸ ਐਲਾਨ ਦਾ ਹਲਕਾ ਭੁੱਲਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਵਾਗਤ ਤਾਂ ਕੀਤਾ ਹੈ ਪਰ ਸੂਬਾ ਸਰਕਾਰ ਨੂੰ ਇੱਕ ਅਪੀਲ ਵੀ ਕੀਤੀ ਹੈ ਕਿ ਇਹ ਨੋਕਰੀਆਂ ਪੰਜਾਬ ਦੇ ਬੇਰੋਜ਼ਗਾਰ ਨੋਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣ ਕਿਉਂਕਿ ਬੇਰੋਜ਼ਗਾਰੀ ਇਸ ਵੇਲੇ ਪੰਜਾਬ ਦਾ ਇੱਕ ਅਹਿਮ ਮੁੱਦਾ ਬਣ
