ਆਪ ਦੀ ਸਰਕਾਰ ਲੱਗੀ ਖ਼ਜ਼ਾਨੇ ਦੀਆਂ ਮੋਰੀਆਂ ਬੰਦ ਕਰਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦਾ ਖ਼ਾਲੀ ਖ਼ਜ਼ਾਨਾ ਭਰਨ ਲਈ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਮਹੱਤਵਪੂਰਨ ਫੈਸਲੇ ਰਾਹੀਂ ਚਾਲੂ ਸਾਲ ਦੌਰਾਨ ਜਾਰੀ ਪੰਚਾਇਤ ਗ੍ਰਾਂਟਾਂ ਖ਼ਰਚ ਕਰਨ ਉੱਤੇ ਰੋਕ ਲਗਾ ਦਿੱਤੀ ਹੈ। ਫ਼ੈਸਲੇ ਵਿੱਚ ਉਹ 11 ਗ੍ਰਾਂਟਾਂ ਸ਼ਾਮਿਲ ਕੀਤੀਆਂ ਗਈਆਂ ਹਨ, ਜਿਨ੍ਹਾਂ
