ਪੰਜਾਬ ਸਰਕਾਰ ਨੇ ਭੱਠਲ ਨੂੰ ਸਰਕਾਰੀ ਕੋਠੀ ਕਰਨ ਲਈ ਕਿਹਾ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸਿਆਸਤਦਾਨਾਂ ਤੋਂ ਸਰਕਾਰੀ ਕੋਠੀਆਂ ਖਾਲੀ ਕਰਾਉਣ ਲਈ ਸਖਤੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਸਰਕਾਰੀ ਕੋਠੀ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਰਜਿੰਦਰ ਕੌਰ ਭੱਠਲ ਨੂੰ 5 ਮਈ ਤੱਕ ਸਰਕਾਰੀ
