ਦਿੱਲੀ ‘ਚ ਨਿੱਤਰੇ ਕਿਸਾਨਾਂ ਨੂੰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਿੱਤੀ ਆਪਣੇ ਇੱਕ ਮਹੀਨੇ ਦੀ ਤਨਖ਼ਾਹ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਵੱਲੋਂ ਬਣਾਏ ਮਾਰੂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਿਸਾਨਾਂ ਦੀ ਔਖੀ ਘੜੀ ਵਿੱਚ ਉਨ੍ਹਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨੀ ਘੋਲ ‘ਚ ਆਪਣੇ ਹਿੱਸੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ। ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿੱਚ