ਟਿਕਰੀ ਬਾਰਡਰ ‘ਤੇ ਧਰਨਾ ਦਿੰਦੇ ਕਿਸਾਨਾਂ ਨੇ ਕੋਰੋਨਾ ਟੈਸਟ ਕਰਾਉਣ ਤੋਂ ਕੀਤਾ ਇਨਕਾਰ
‘ਦ ਖ਼ਾਲਸ ਬਿਊਰੋ :- ਟਿੱਕਰੀ ਬਾਡਰ ਉੱਤੇ ਬੈਠੇ ਕਿਸਾਨਾਂ ਨਾਲ ਬਹਾਦਰਗੜ੍ਹ ਦੇ SDM ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ। ਜਿਸ ਤੋਂ ਮਗਰੋਂ ਕਿਸਾਨਾਂ ਨੇ ਕੋਰੋਨਾ ਟੈਸਟ ਕਰਵਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਕਿਹਾ ਕਿ ਸਾਨੂੰ ਕੋਰੋਨਾ ਨਹੀਂ ਹੈ। ਟਿੱਕਰੀ ਬਾਰਡਰ ‘ਤੇ ਚਾਰ