ਮਾਨ ਸਰਕਾਰ ਦੇ ਕੈਬਨਿਟ ਮੰਤਰੀਆਂ ‘ਤੇ ਹੁਣ ਕਿਹੜੀਆਂ ਨਵੀਆਂ ਜਿੰਮੇਵਾਰੀਆਂ?
‘ਦ ਖ਼ਾਲਸ ਬਿਊਰੋ : ਪੰਜਾਬੀ ਸੂਬੇ ਦੀ ਆਪ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਹਲ ਕਰਨ ਤੇ ਸਰਕਾਰੀ ਸਕੀਮਾਂ ਦਾ ਨਿਰੀਖਣ ਕਰਨ ਲਈ ਇਕ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਕੈਬਨਿਟ ਮੰਤਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਮੰਤਰੀਆਂ ਨੂੰ
