ਸ਼੍ਰੋਮਣੀ ਕਮੇਟੀ ਨੇ ਬੇ ਅਦਬੀ ਦੇ ਦੋ ਸ਼ੀਆਂ ਲਈ ਮੌ ਤ ਦੀ ਸਜ਼ਾ ਮੰਗੀ
– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਬਕ ਸਿਖਾਉਣ ਲਈ ਮੌਤ ਦੀ ਸਜਾ ਦੀ ਮੰਗ ਕੀਤੀ ਹੈ। ਕਮੇਟੀ ਨੇ ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਇੱਕ ਸਿੱਟ ਦਾ ਗਠਨ ਕਰਨ ਦਾ ਫੈਸਲਾ ਵੀ ਲਿਆ ਹੈ।