ਪੰਜਾਬ ‘ਚ ਫਿਰ ਵਧਣ ਲੱਗੇ ਕੋਰੋਨਾ ਦੇ ਕੇਸ, ਸਾਵਧਾਨ ਰਹਿਣ ਦੀ ਅਪੀਲ
ਲੁਧਿਆਣਾ ਵਿੱਚ ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਵਿੱਚ ਡਰ ਅਤੇ ਚਿੰਤਾ ਫੈਲ ਗਈ ਹੈ। ਸਿਹਤ ਵਿਭਾਗ ਅਨੁਸਾਰ, ਤਿੰਨ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਇੱਕ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ। ਇਹ ਸਾਰੇ ਸ਼ਹਿਰੀ ਖੇਤਰਾਂ ਦੇ ਵਸਨੀਕ ਹਨ। ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ