ਪੰਜਾਬ ਦੀਆਂ ਜੇਲ੍ਹਾਂ ‘ਚ ਕੈਦੀਆਂ ਦੇ ਬੱਚੇ ਪੜ੍ਹਣਗੇ
- by Manpreet Singh
- January 2, 2025
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਵੱਡਾ ਫੈਸਲਾ ਲੈਂਦਿਆਂ 22 ਜੇਬੀਟੀ ਅਧਿਆਪਕਾਂ ਦੀ ਭਰਤੀ ਕੀਤੀ ਹੈ। ਇਸ ਦੇ ਨਾਲ ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਮਹਿਲਾ ਕੈਦੀਆਂ ਦੇ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਵਿੱਚੋਂ 15 ਨੂੰ ਅੱਜ ਨਿਯੁਕਤੀ ਪੱਤਰ ਦੇ
ਕੇਂਦਰ ਸਰਕਾਰ ਪੁਰਾਣੇ ਕਾਨੂੰਨਾਂ ਨੂੰ ਦੁਬਾਰਾ ਲਾਗੂ ਕਰਨਾ ਚਾਹੁੰਦੀ ਹੈ- ਮੁੱਖ ਮੰਤਰੀ
- by Manpreet Singh
- January 2, 2025
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਰਵਰੀ 2024 ਤੋਂ ਚੱਲ ਰਹੇ ਕਿਸਾਨੀ ਮੋਰਚੇ ‘ਤੇ ਕਿਹਾ ਕਿ ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਦੇ ਨਾਲ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੁਲਾਈ 2024 ਤੋਂ ਕਿਸਾਨਾਂ ਨਾਲ ਰਾਬਤਾ ਤੋੜਿਆ ਹੋਇਆ ਹੈ।
ਪੰਜਾਬ ’ਚ ਫਿਰ ਹੋਵੇਗਾ ਬੱਸਾਂ ਦਾ ਚੱਕਾ ਜਾਮ, 6 ਤੋਂ 8 ਜਨਵਰੀ ਤੱਕ ਜਾਮ ਦਾ ਐਲਾਨ
- by Gurpreet Singh
- January 2, 2025
- 0 Comments
PRTC ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਇੱਕ ਵਾਰ ਫਿਰ ਤੋਂ ਹੜ੍ਹਤਾਲ ਕੱਚੇ ਕਾਮਿਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। PRTC ਮੁਲਾਜ਼ਮਾਂ ਵੱਲੋਂ ਤਿਨ ਦਿਨ ਤੱਕ ਬੱਸਾਂ ਦੇ ਚੱਕੇ ਜਾਮ ਦਾ ਐਲਾਨ ਕੀਤਾ ਗਿਆ ਹੈ। ਇਹ ਹੜਤਾਲ ਤਿੰਨ ਤੱਕ ਚੱਲੇਗੀ। PRTC ਕੰਟਰੈਕਟ ਮੁਲਾਜ਼ਮਾਂ
ਪ੍ਰਧਾਨ ਮੰਤਰੀ ਕੋਲ ਸਿੰਗਰਾਂ ਨੂੰ ਮਿਲਣ ਦਾ ਸਮਾਂ ਹੈ ਪਰ ਕਿਸਾਨਾਂ ਨੂੰ ਮਿਲਣ ਦਾ ਨਹੀਂ
- by Manpreet Singh
- January 2, 2025
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਕਿਸਾਨ ਲੀਡਰਾਂ ਨੇ ਦਿਲਜੀਤ ਦੁਸਾਂਝ (Diljit Dosanjh) ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਨਾਲ ਹੋਈ ਮੁਲਾਕਾਤ ਨੂੰ ਲੈ ਕੇ ਸਵਾਲ ਚੁੱਕੇ ਹਨ। ਕਿਸਾਨ ਲੀਡਰ ਅਵਤਾਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਸਿੰਗਰਾਂ ਨੂੰ ਮਿਲਣ ਦਾ ਸਮਾਂ ਹੈ ਪਰ ਕਿਸਾਨਾਂ ਨੂੰ ਮਿਲਣ ਦਾ ਨਹੀਂ। ਉਨ੍ਹਾਂ ਹੋਰ ਕਿਹਾ ਕਿ ਇਕ
ਅਕਾਲੀ ਦਲ ਵੱਲੋਂ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਕਰਨ ਦਾ ਐਲਾਨ
- by Manpreet Singh
- January 2, 2025
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਸਿਆਸੀ ਕਾਨਫਰੰਸ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਖੁਦ ਪਾਰਟੀ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਦਿੱਤੀ ਹੈ। ਉਨ੍ਹਾਂ ਆਪਣੇ ਐਕਸ ਅਕਾਉਂਟ ‘ਤੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 14 ਜਨਵਰੀ ਨੂੰ ਸ੍ਰੀ
ਕਿਸਾਨਾਂ ‘ਤੇ ਟਿੱਪਣੀ ਤੋਂ ਬਾਅਦ ਕਿਸਾਨਾਂ ਦਾ ਜਵਾਬ, ਕਿਹਾ,ਕਿਸਾਨ ਸੰਵਿਧਾਨਇਕ ਸੰਸਥਾਵਾਂ ਦਾ ਕਰਦੇ ਹਨ ਸਤਿਕਾਰ
- by Gurpreet Singh
- January 2, 2025
- 0 Comments
ਖਨੌਰੀ ਸਰਹੱਦ ‘ਤੇ ਪਿਛਲੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ‘ਤੇ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਆਗੂ ਅਭਿਮਨਿਉ ਕੋਹਾੜ ਦਾ ਬਿਆਨ ਸਾਹਮਣੇ ਆਇਆ ਹੈ। ਕੋਹਾੜ ਨੇ ਕਿਹਾ ਕਿ ਸਾਡੇ ਸਾਥੀਆਂ ਨੇ ਹਮੇਸ਼ਾ ਡੱਲੇਵਾਲ ਦੀ ਭਾਵਨਾ ਅਨੁਸਾਰ ਹੀ ਬਿਆਨ ਦਿੱਤੇ ਹਨ। ਕਿਸਾਨਾਂ ਨੇ ਹਮੇਸ਼ਾ ਹੀ ਸੰਵਿਧਾਨਿਕ ਸੰਸਥਾਵਾਂ ਦਾ ਪੂਰਾ
ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਲੈ ਕੇ ਹੋਈ ਮੀਟਿੰਗ
- by Gurpreet Singh
- January 2, 2025
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਅੱਜ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਈ ਜਿਸਦੀ ਪ੍ਰਧਾਨਗੀ ਵਿਜੇ ਰੂਪਾਨੀ ਨੇ ਕੀਤੀ। ਕਿਆਸੇ ਸਨ ਕਿ ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਭਵਿੱਖ ਦੀ ਰਣਨੀਤੀ ਬਣਾਉਣ ਦੇ ਨਾਲ ਨਾਲ ਕਿਸਾਨਾਂ ਦੇ ਮੁੱਦੇ ਵੀ ਵਿਚਾਰੇ ਜਾਣਗੇ। ਪਰ BJP ਦੇ ਅਧਿਕਾਰਿਤ