ਟੀਵੀ ਚੈਨਲਾਂ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼, ‘ਦਿੱਲੀ ਚੱਲੋ’ ਅੰਦੋਲਨ ਨੂੰ ਖ਼ਾਲਿਸਤਾਨ ਨਾਲ ਜੋੜਿਆ
’ਦ ਖ਼ਾਲਸ ਟੀਵੀ: ਪੰਜਾਬ ਤੇ ਹਰਿਆਣਾ ਦੇ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ’ਤੇ ਤਿੱਖਾ ਸੰਘਰਸ਼ ਕਰ ਰਹੇ ਹਨ ਕਦੀ ਉਨ੍ਹਾਂ ਨੂੰ ਜਲ ਤੋਪਾਂ ਵਿੱਚੋਂ ਆ ਰਹੀਆਂ ਠੰਢੇ ਪਾਣੀ ਦੀਆਂ ਬੁਛਾੜਾਂ ਅਤੇ ਕਦੀ ਹੰਝੂ ਗੈਸ ਦੇ ਗੋਲ਼ਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਨਾ ਹੀ ਨਹੀਂ, ਸਰਕਾਰ ਨੇ ਕਿਸਾਨਾਂ ਦਾ ਰਾਹ ਰੋਕਣ ਲਈ ਪੱਕੀਆਂ