ਚੰਨੀ ਦਾ ਭਾਣਜਾ ਹਨੀ ਮੁੜ ਈਡੀ ਦੇ ਸ਼ਿਕੰਜੇ ‘ਚ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀਆਂ ਮੁਸੀਬਤਾਂ ਹੋਰ ਵੱਧ ਰਹੀਆਂ ਹਨ । ਹਨੀ ‘ਤੇ ਉਸ ਦੇ ਸਾਥੀ ਕੁਦਰਤਦੀਪ ਦੇ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਦਾ ਇੱਕ ਹੋਰ ਪਰਚਾ ਦਰਜ ਕੀਤਾ ਗਿਆ ਹੈ। ਜਿਲ੍ਹਾ ਨਵਾਂਸ਼ਹਿਰ ਵਿੱਚ ਨਾਜਾਇਜ਼ ਮਾਈਨਿੰਗ ਦਾ ਇਹ ਪਰਚਾ ਦਰਜ ਹੋਇਆ ਹੈ। ਇਥੇ ਹੋਈ
