ਕਿਸਾਨਾਂ ਨੇ ਅਗਲੀ ਰਣਨੀਤੀ ਦੀ ਕੀਤੀ ਤਿਆਰੀ, ਕੇਂਦਰ ਸਰਕਾਰ ਅੱਗੇ ਰੱਖੀਆਂ 8 ਮੰਗਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ 30 ਕਿਸਾਨ ਜਥੇਬੰਦੀਆਂ ਨੇ ਆਪਣੀ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਸਾਹਮਣੇ 8 ਮੰਗਾਂ ਰੱਖੀਆਂ ਹਨ। ਕਿਸਾਨਾਂ ਨੇ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਦਿੱਲੀ ਦੇ ਸਾਰੇ ਬਾਰਡਰ ਸੀਲ ਕਰਨ ਦਾ ਫੈਸਲਾ ਕੀਤਾ ਹੈ। ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਡਟੇ ਪੰਜਾਬ ਦੇ