ਜਾਣੋ! ਕਿਸਾਨੀ ਅੰਦੋਲਨ ਦੌਰਾਨ ਭਾਰਤੀ ਰੇਲਵੇ ਨੇ ਕਿਹੜੀਆਂ ਰੇਲਗੱਡੀਆਂ ਕੀਤੀਆਂ ਰੱਦ
‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਭਾਰਤੀ ਰੇਲਵੇ ਨੇ ਦੋ ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਹੈ। ਉੱਤਰੀ ਰੇਲਵੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਕਿਸਾਨੀ ਅੰਦੋਲਨ ਦੇ ਕਾਰਨ ਦੋ ਰੇਲਗੱਡੀਆਂ ਰੱਦ ਕੀਤੀਆਂ ਗਈਆਂ ਹਨ, ਪੰਜ ਰੇਲਗੱਡੀਆਂ ਦੀ ਦੂਰੀ ਘੱਟ ਕੀਤੀ ਗਈ ਹੈ ਅਤੇ ਪੰਜ ਰੇਲਗੱਡੀਆਂ ਦੇ ਰੂਟ ਬਦਲ ਦਿੱਤੇ ਗਏ