ਸ਼ੰਭੂ ਬਾਰਡਰ ਤੋਂ ਹਰਿਆਣਾ ਪੁਲਿਸ ਨੇ ਹਟਾਏ ਬੈਰੀਕੇਡ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ਤੋਂ ਪੁਲਿਸ ਨੇ ਬੈਰੀਕੇਡ ਖੋਲ੍ਹ ਕੇ ਕਿਸਾਨਾਂ ਦੇ ਲਈ ਰਾਹ ਪੱਧਰਾ ਕਰ ਦਿੱਤਾ ਹੈ। ਅੰਬਾਲਾ ਦੇ ਐੱਸਪੀ ਰਾਜੇਸ਼ ਕਾਲੀਆ ਨੇ ਕਿਹਾ ਕਿ ਸਾਰੇ ਬਾਰਡਰ ਖੋਲ੍ਹ ਦਿੱਤੇ ਗਏ ਹਨ। ਹੁਣ ਕਿਸਾਨ ਬਿਨਾਂ ਕਿਸੇ ਰੋਕ ਦੇ ਦਿੱਲੀ ਜਾ ਸਕਦੇ ਹਨ। ਦਿੱਲੀ ਦੇ ਸਿੰਘੂ ਬਾਰਡਰ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ