ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਨੇ ਮੁੜ ਲਾਏ ਬੈਰੀਕੇਡ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ੰਭੂ ਬਾਰਡਰ ‘ਤੇ ਇੱਕ ਵਾਰ ਮੁੜ ਤੋਂ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਹਰਿਆਣਾ ਪੁਲਿਸ ਵੱਲੋਂ ਸ਼ੰਭੂ ਬਾਰਡਰ ‘ਤੇ ਮੁੜ ਤੋਂ ਬੈਰੀਕੇਡਿੰਗ ਕੀਤੀ ਗਈ ਹੈ ਤਾਂ ਜੋ ਹੋਰ ਕਿਸਾਨ ਦਿੱਲੀ ਵੱਲ ਨਾ ਵੱਧ ਸਕਣ। ਕਿਸਾਨਾਂ ਨੇ ਅੱਜ ਫਿਰ ਤੋਂ ਬੈਰੀਕੇਡਾਂ ਨੂੰ ਨਦੀ ਵਿੱਚ ਸੁੱਟ ਦਿੱਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ