Punjab

ਪੰਜਾਬ ‘ਚ ਵੱਡੀ ਪ੍ਰਬੰਧਕੀ ਤਬਦੀਲੀ, ਪੰਜ ਜ਼ਿਲ੍ਹਿਆਂ ਦੇ ਐਸਐਸਪੀ ਸਮੇਤ 30 ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਦੇਰ ਸ਼ਾਮ, 4 ਜ਼ਿਲ੍ਹਿਆਂ ਦੇ ਐਸਐਸਪੀ ਸਣੇ 30 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਆਦੇਸ਼ ਦੇ ਤਹਿਤ ਬਰਨਾਲਾ ਦੇ ਐਸਐਸਪੀ ਹਰਜੀਤ ਸਿੰਘ ਨੂੰ ਐਸਐਸਪੀ ਫਾਜ਼ਿਲਕਾ, ਫਾਜ਼ਿਲਕਾ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੂੰ ਐਸਐਸਪੀ ਲੁਧਿਆਣਾ ਦਿਹਾਤੀ, ਲੁਧਿਆਣਾ ਦਿਹਾਤੀ ਦੇ ਐਸਐਸਪੀ ਸੰਦੀਪ ਗੋਇਲ ਨੂੰ ਐਸਐਸਪੀ ਬਰਨਾਲਾ ਲਾਇਆ ਗਿਆ ਹੈ।

Read More