ਦੋਹਾਂ ਤਖ਼ਤਾਂ ਵਿਚਾਲੇ ਵਿਵਾਦ ਖ਼ਤਮ -ਜਥੇਦਾਰ ਕੁਲਦੀਪ ਸਿੰਘ ਗੜਗੱਜ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ 14 ਜੁਲਾਈ 2025 ਨੂੰ ਅੰਮ੍ਰਿਤਸਰ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਨਾਲ ਜੁੜੇ ਵਿਵਾਦ ਨੂੰ ਸੁਲਝਾਉਣ ਲਈ ਮਹੱਤਵਪੂਰਨ ਫੈਸਲੇ ਲਏ ਗਏ। ਇਸ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਟੇਕ ਸਿੰਘ ਧਨੌਲਾ,
