ਨਸ਼ੇ ਦੀ ਓਵਰਡੋਜ਼ ਨਾਲ ਇੱਕੋ ਪਿੰਡ ਦੇ 3 ਨੌਜਵਾਨਾਂ ਦੀ ਮੌਤ, ਹਾਈਵੇ ’ਤੇ ਮ੍ਰਿਤਕ ਦੇਹਾਂ ਰੱਖ ਕੇ ਲਾਇਆ ਜਾਮ
ਬਿਊਰੋ ਰਿਪੋਰਟ (ਫਿਰੋਜ਼ਪੁਰ, 1 ਅਕਤੂਬਰ 2025): ਫਿਰੋਜ਼ਪੁਰ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੇ ਹੀ ਜਵਾਨ ਇੱਕੋ ਪਿੰਡ ਦੇ ਰਹਿਣ ਵਾਲੇ ਸਨ। ਇੱਕੋ ਦਿਨ ਵਿੱਚ ਤਿੰਨਾਂ ਦੀ ਮੌਤ ਨਾਲ ਪਿੰਡ ਵਾਸੀ ਗੁੱਸੇ ਵਿੱਚ ਆ ਗਏ ਅਤੇ ਬੁੱਧਵਾਰ ਨੂੰ ਫਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇ ’ਤੇ ਤਿੰਨਾਂ ਦੀਆਂ ਲਾਸ਼ਾਂ ਰੱਖ ਕੇ ਜਾਮ ਲਗਾ ਦਿੱਤਾ। ਲੋਕਾਂ
