Punjab

ਕਿਸਾਨੀ ਬਿੱਲਾਂ ਤੋਂ ਸਾਰਾ ਪੰਜਾਬ ‘ਚ ਰੋਹ, ਮੋਦੀ ਸਰਕਾਰ ਮਨਾ ਰਹੀ ਹੈ ਜਸ਼ਨ : ਜਾਖੜ

‘ਦ ਖ਼ਾਲਸ ਬਿਊਰੋ :- ਪੰਜਾਬ ਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਮੋਦੀ ਸਰਕਾਰ ‘ਤੇ ਵਾਰ ਕਰਦਿਆਂ ਕਿਹਾ ਕਿ ਜਿਥੇ ਇੱਕ ਕਿਸਾਨਾਂ ਵੱਲੋਂ ਆਪਣੇ ਹੱਕਾਂ ਲਈ ਲੱੜ ਰਹੇ ਹਨ ਅਤੇ ਪੂਰਾ ਪੰਜਾਬ ਪਰੇਸ਼ਾਨ ਨਜ਼ਰ ਆ ਰਿਹਾ ਹੈ ਉੱਥੇ ਹੀ ਮੋਦੀ ਸਰਕਾਰ ਵੱਲੋਂ ਜਸ਼ਨ ਮਨਾਇਆ ਜਾ ਰਿਹਾ ਹੈ। ਜਾਖੜ ਨੇ ਲਿਖਿਆ ਹੈ ਕਿ ਅੱਜ ਸਵਿਧਾਨ

Read More
Punjab

ਕਿਸਾਨਾਂ ਦੇ ਹਿੱਤ ‘ਚ ਹਨ ਖੇਤੀ ਕਾਨੂੰਨ ਖੇਤੀ ਮੰਤਰੀ ਨੇ ਫਿਰ ਦੁਹਰਾਈ ਗੱਲ

  ‘ਦ ਖ਼ਾਲਸ ਬਿਊਰੋਂ: (ਸੁਰਿੰਦਰ ਸਿੰਘ ) –  ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਦੇਸ਼ ਭਰ ਵਿੱਚ ਕਿਸਾਨਾਂ ਦੇ ਹਿੱਤ ਲਈ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ

Read More
Punjab

ਕਿਸਾਨ ਸਾਰੀਆਂ ਰੁਕਾਵਟਾਂ ਪਾਰ ਕਰਕੇ ਵੱਧ ਰਹੇ ਹਨ ਅੱਗੇ, ਹੁਣ ਸੋਨੀਪਤ ਪ੍ਰਸ਼ਾਸਨ ਨੇ ਸੀਲ ਕੀਤੇ ਬਾਰਡਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੋਨੀਪਤ-ਪਾਣੀਪਤ ਹਲਦਾਨਾ ਬਾਰਡਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਦਿੱਲੀ-ਅੰਬਾਲਾ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਵੱਡੀ ਗਿਣਤੀ ਵਿੱਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੇ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਮਿੱਟੀ ਅਤੇ ਭਾਰੀ-ਭਾਰੀ

Read More
Punjab

ਸੁਖਬੀਰ ਬਾਦਲ ਨੇ ਅੱਜ ਦੇ ਕਿਸਾਨੀ ਅੰਦੋਲਨ ਨੂੰ ਦੱਸਿਆ 26/11 ਵਾਲਾ ਮਾਹੌਲ, ਟਵਿੱਟਰ ‘ਤੇ ਛਿੜੀ ਸਿਆਸਤਦਾਨਾਂ ਦੀ ਜੰਗ

‘ਦ ਖ਼ਾਲਸ ਬਿਊਰੋ :- ਹਰਿਆਣੇ ਵਿੱਚ ਕਿਸਾਨੀ ਸੰਘਰਸ਼ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਪਣੇ ਟਵੀਟਰ ਹੈਂਡਲ ਤੋਂ ਟਵੀਟ ਕਰਦਿਆਂ ਸਿੱਧੀ ਤੌਰ ‘ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜਵਾਬ ਮੰਗਿਆ ਹੈ। ਖੱਟਰ ਨੇ ਲਿਖਿਆ ਹੈ ਕਿ ‘ਮੈਂ ਤੁਹਾਨੂੰ ਤਿੰਨ ਦਿਨਾਂ ਤੋਂ ਲੱਭ ਰਿਹਾ ਹਾਂ, ਪਰ ਤੁਹਾਡਾ ਕੋਈ

Read More
Punjab

ਮਾਨਸਾ ਦੇ ਕਿਸਾਨਾਂ ਅੱਗੇ ਹਰਿਆਣਾ ਪੁਲਿਸ ਹੋਈ ਬੇਬੱਸ, ਕਿਸਾਨਾਂ ਨੇ ਤੋੜੇ ਸਾਰੇ ਬੈਰੀਕੇਡ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਾਨਸਾ ਜ਼ਿਲ੍ਹੇ ਤੋਂ ਕਿਸਾਨ ਬੈਰੀਕੇਡ ਤੋੜ ਕੇ ਹਰਿਆਣਾ ਦਾਖਲ ਹੋ ਗਏ ਹਨ। ਇਸ ਦੌਰਾਨ ਕਿਸਾਨਾਂ ਦੀ ਪੁਲਿਸ ਦੇ ਨਾਲ ਝੜਪ ਵੀ ਹੋਈ ਹੈ। ਕਿਸਾਨਾਂ ਅੱਗੇ ਹਰਿਆਣਾ ਪੁਲਿਸ ਬੇਬੱਸ ਨਜ਼ਰ ਆਈ। ਕਿਸਾਨ ਸਾਰੇ ਬੈਰੀਕੇਡ ਤੋੜ ਕੇ ਅੱਗੇ ਵੱਧ ਰਹੇ ਹਨ। ਕਿਸਾਨ ਲਗਾਤਾਰ ਹਰਿਆਣਾ ਸਰਕਾਰ ਵੱਲੋਂ ਲਾਏ ਗਏ ਸਾਰੇ ਬੈਰੀਕੇਡਾਂ ਨੂੰ

Read More
Punjab

ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਆ ਰਹੇ ਕਿਸਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

  ‘ਦ ਖ਼ਾਲਸ ਬਿਊਰੋਂ (ਸੁਰਿੰਦਰ ਸਿੰਘ) :-  ਪਿੰਡ ਧਨੇਰ ਦਾ ਸਰਗਰਮ ਵਰਕਰ ਕਾਹਨ ਸਿੰਘ ਅੱਜ ਮੋਸਮ ਖਰਾਬ ਹੋਣ ਕਰਕੇ ਧਰਨੇ ‘ਤੇ ਬੈਠੇ ਕਿਸਾਨਾਂ ਲਈ ਨੇੜਲੇ ਪਿੰਡ ਦੇ ਇੱਕ ਗੁਦਾਮ ਤੋਂ ਤਰਪਾਲ ਲੈਣ ਗਿਆ ਸੀ । ਤਰਪਾਲ ਲੈ ਕੇ ਵਾਪਸ ਆਉਂਦੇ ਸਮੇਂ ਮੋਰਚੇ ਨੇੜੇ ਹੀ ਇੱਕ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਉਸਦੀ ਮੌਤ ਹੋ ਗਈ।

Read More
Punjab

ਜੀਂਦ ਵਿੱਚ ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ, ਰੋਕਾਂ ਨੂੰ ਹਟਾ ਕੇ ਅੱਗੇ ਵਧ ਰਹੇ ਹਨ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੀਂਦ ਵਿੱਚ ਕਿਸਾਨਾਂ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਪੁਲਿਸ ‘ਤੇ ਪਥਰਾਅ ਕੀਤਾ ਗਿਆ ਹੈ। ਜੀਂਦ ਵਿੱਚ ਪੁਲਿਸ ਤੋਂ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ। ਕਿਸਾਨਾਂ ਦੀ ਪੁਲਿਸ ਦੇ ਨਾਲ ਝੜਪ ਹੋ ਗਈ ਹੈ। ਕਿਸਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਪਾਸੇ ਕਰਕੇ ਅੱਗੇ ਵਧਣ ਦਾ ਰਸਤਾ ਬਣਾ ਰਹੇ ਹਨ।

Read More
Punjab

ਟੋਹਾਣਾ ਬਾਰਡਰ ‘ਤੇ ਸਾਰੀਆਂ ਰੋਕਾਂ ਨੂੰ ਪਾਰ ਕਰਦੇ ਹੋਏ ਅੱਗੇ ਵਧੇ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟੋਹਾਣਾ ਬਾਰਡਰ ‘ਤੇ ਵੀ ਕਿਸਾਨਾਂ ਅਤੇ ਪੁਲਿਸ ਵਿਚਕਾਰ ਸਥਿਤੀ ਤਣਾਅਪੂਰਨ ਹੈ। ਕਿਸਾਨਾਂ ਨੇ ਪੁਲਿਸ ‘ਤੇ ਪਥਰਾਅ ਕੀਤਾ, ਬੈਰੀਕੇਡ ਤੋੜੇ ਅਤੇ ਵਾਟਰ ਕੈਨਲ ਦੀ ਗੱਡੀ ਤੋੜ ਦਿੱਤੀ ਹੈ। ਹਰਿਆਣਾ ਪੁਲਿਸ ਵੱਲੋਂ ਲਾਈਆਂ ਗਈਆਂ ਸਾਰੀਆਂ ਰੋਕਾਂ ਨੂੰ ਹਟਾ ਕੇ ਕਿਸਾਨ ਅੱਗੇ ਵਧ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਅਸੀਂ ਹਰ ਹਾਲ

Read More
Punjab

ਕਾਂਗਰਸੀ ਵਿਧਾਇਕ ਰਾਜਾ ਵੜਿੰਗ ਟਰੈਕਟਰ ‘ਤੇ ਸਵਾਰ ਹੋ ਕੇ ਕਿਸਾਨ ਮੋਰਚੇ ਲਈ ਹੋਏ ਰਵਾਨਾ

  ‘ਦ ਖ਼ਾਲਸ ਬਿਊਰੋਂ (ਸੁਰਿੰਦਰ ਸਿੰਘ ) :-   ਅੱਜ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਆਪਣੀ ਪਤਨੀ ਅਤੇ ਸਮਰਥਕਾਂ ਸਮੇਤ ਟਰੈਕਟਰ ‘ਤੇ ਸਵਾਰ ਹੋ ਕੇ ਕਿਸਾਨ ਮੋਰਚੇ ਲਈ ਰਵਾਨਾ ਹੋਏ ਹਨ । ਰਾਜਾ ਵੜਿੰਗ ਨੇ ਸੋਸ਼ਲ਼ ਮੀਡੀਆ ਉੱਤੇ ਪੋਸਟ ਪਾ ਕੇ ਕਿਹਾ ਕਿ ਦਰਅਸਲ ਇਹ ਮੇਰੀ ਆਪਣੀ ਜਿੰਮੇਵਾਰੀ ਹੈ , ਜਦੋਂ ਤੋਂ ਸੋਝੀ ਆਈ ਹੈ ,

Read More
Punjab

ਕਰਨਾਲ ਬਾਰਡਰ ‘ਤੇ ਕਿਸਾਨਾਂ ਨੇ ਟਰੱਕਾਂ ਨੂੰ ਹੱਥਾਂ ਨਾਲ ਧੱਕ ਕੇ ਅੱਗੇ ਵਧਣ ਦਾ ਬਣਾਇਆ ਰਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਸਥਿਤੀ ਤਣਾਅਪੂਰਨ ਹੈ। ਕਿਸਾਨਾਂ ਨੇ ਅੜਿੱਕਾ ਡਾਹ ਰਹੇ ਟਰੱਕਾਂ ਨੂੰ ਹਟਾ ਕੇ ਕਰਨਾਲ ਬਾਰਡਰ ਪਾਰ ਕਰ ਲਿਆ ਹੈ। ਕਿਸਾਨਾਂ ਵੱਲੋਂ ਟਰੱਕਾਂ ਨੂੰ ਧੱਕਾ ਲਾ ਕੇ ਪਿੱਛੇ ਕੀਤਾ ਗਿਆ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਲਈ ਟਰੱਕ ਖੜ੍ਹੇ ਕੀਤੇ ਗਏ ਸੀ। ਕਿਸਾਨਾਂ

Read More