ਬਜ਼ੁਰਗ ਕਿਸਾਨਾਂ ਨੂੰ ਪਾਣੀ ਦੀਆਂ ਤੋਪਾਂ ਤੋਂ ਬਚਾਉਣ ਵਾਲੇ ਨੌਜਵਾਨ ਨੂੰ ਮਿਲੇਗਾ ਵੱਡਾ ਇਨਾਮ, ਜਾਣੋ ਨਵਦੀਪ ਸਿੰਘ ਬਾਰੇ
’ਦ ਖ਼ਾਲਸ ਬਿਊਰੋ: ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ‘ਦਿੱਲੀ ਚੱਲੋ’ ਅੰਦੋਲਨ ਭਖਿਆ ਹੋਇਆ ਹੈ। ਇਸੇ ਦੌਰਾਨ ਹੀ ਅੰਬਾਲਾ ਦੇ ਇੱਕ ਨੌਜਵਾਨ ਨਵਦੀਪ ਸਿੰਘ ਦੀ ਬੀਤੇ ਦਿਨ ਤੋਂ ਚੁਫੇਰੇ ਚਰਚਾ ਹੋ ਰਹੀ ਹੈ, ਜੋ ਸੋਸ਼ਲ ਮੀਡੀਆ ’ਤੇ ਰਾਤੋ-ਰਾਤ ਸਟਾਰ ਬਣ ਗਿਆ ਹੈ। ਇਸ ਨੌਜਵਾਨ ਨੇ ਦਲੇਰੀ ਦਿਖਾਉਂਦਿਆਂ ਬਜ਼ੁਰਗ ਕਿਸਾਨਾਂ ਨੂੰ ਠੰਢੇ ਪਾਣੀ ਦੀਆਂ