ਜੱਗੀ ਜੌਹਲ ਦੀ ਗ੍ਰਿਫ਼ਤਾਰੀ ‘ਤੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਦਾ ਵੱਡਾ ਬਿਆਨ
‘ਦ ਖਾਲਸ ਬਿਊਰੋ:ਸਾਢੇ ਚਾਰ ਸਾਲ ਤੋਂ ਪੰਜਾਬ ਦੀ ਜੇਲ੍ਹ ਵਿੱਚ ਬੰਦ ਜੱਗੀ ਜੌਹਲ ਦਾ ਨਾਂ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ।ਉਸ ਦੀ ਸਾਢੇ ਚਾਰ ਸਾਲ ਪਹਿਲਾਂ ਹੋਈ ਗ੍ਰਿਫ਼ਤਾ ਰੀ ‘ਤੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੇ ਇੱਕ ਵੱਡਾ ਬਿਆਨ ਦਿੱਤਾ ਹੈ।ਉਹਨਾਂ ਜੌਹਲ ਦੀ ਗ੍ਰਿਫ਼ਤਾ ਰੀ ਨੂੰ ਮਨਮਰਜ਼ੀ ਦੀ ਕਾਰਵਾਈ ਦੱਸਿਆ ਹੈ। ਆਪਣੇ ਬਿਆਨ
