ਜਨਰਲ ਕੈਟਾਗਿਰੀ ਲਈ ਨਵੇਂ ਪੰਜਾਬ ਰਾਜ ਕਮਿਸ਼ਨ ਦਾ ਗਠਨ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਜਰਨਲ ਕੈਟਾਗਰੀ ਦੇ ਲਈ ਪੰਜਾਬ ਰਾਜ ਕਮਿਸ਼ਨ ਦਾ ਗਠਨ ਕੀਤਾ ਹੈ। ਜਲੰਧਰ ਦੇ ਡਾਕਟਰ ਨਵਜੋਤ ਸਿੰਘ ਢਾਈਆ ਨੂੰ ਇਸ ਪੰਜਾਬ ਰਾਜ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਜਰਨਲ ਕੈਟਾਗਰੀ ਦੇ ਲਈ ਪੰਜਾਬ ਰਾਜ ਕਮਿਸ਼ਨ ਦਾ ਗਠਨ ਕੀਤਾ ਹੈ। ਜਲੰਧਰ ਦੇ ਡਾਕਟਰ ਨਵਜੋਤ ਸਿੰਘ ਢਾਈਆ ਨੂੰ ਇਸ ਪੰਜਾਬ ਰਾਜ ਕਮਿਸ਼ਨ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ
‘ਦ ਖ਼ਾਲਸ ਬਿਊਰੋ : ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਚੋਣਾਂ ਜਿੱਤਣ ਲਈ ਇੰਨੇ ਉਤਾਵਲੇ ਦਿਸ ਰਹੇ ਹਨ ਕਿ ਉਹ ਗੱਠਜੋੜ ਲਈ ਨਿੱਤ ਨਵੇਂ ਦਰ ਜਾ ਕੇ ਕੁੰਡਾ ਖੜਕਾਉਣ ਲੱਗੇ ਹਨ। ਅੱਜ ਉਨ੍ਹਾਂ ਦੀ ਜੂਝਦਾ ਪੰਜਾਬ ਦੇ ਆਗੂਆਂ ਨਾਲ ਚੰਡੀਗੜ੍ਹ ਦੇ ਸੈਕਟਰ 28 ਵਿੱਚ ਰਲ ਕੇ ਚੋਣਾਂ ਲੜਨ ਉੱਤੇ ਵਿਚਾਰ ਕਰਨ ਲਈ ਮੀਟਿੰਗ
‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੂਬੇ ਦੀ ਵਿੱਤੀ ਹਾਲਤ ਦੀ ਹਕੀਕਤ ਅਤੇ ਕੇਂਦਰ ਸਰਕਾਰ ਦੇ ਪਾਖੰਡ ਤੋਂ ਸੂਬੇ ਨੂੰ ਚੇਤੰਨ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੂਬੇ ਦੇ ਅਰਥਚਾਰੇ ਦੇ ਕੌੜੇ ਸੱਚ ਦਾ ਖੁਲਾਸਾ ਕਰਦਿਆਂ ਕਿਹਾ ਕਿ ਟੈਕਸ ਉਗਰਾਹੀ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਗ੍ਰਾਂਟ ਤੋਂ ਹੋਣ
‘ਦ ਖ਼ਾਲਸ ਬਿਊਰੋ : ਭਾਜਪਾ ਲੀਡਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ’ਜ਼ੈਡ’ ਸੁਰੱਖਿਆ ਮਿਲ ਗਈ ਹੈ। ਇਸ ਤੋਂ ਪਹਿਲਾਂ ਸਿਰਸਾ ਨੂੰ ‘ਵਾਈ’ ਕੈਟਾਗਿਰੀ ਦੀ ਸੁਰੱਖਿਆ ਮਿਲੀ ਹੋਈ ਸੀ ਪਰ ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀ.ਆਰ.ਪੀ.ਐੱਫ ਨੇ ਸੰਭਾਲ ਲਈ ਹੈ। ਉਨ੍ਹਾਂ ਦੀ ਸੁਰੱਖਿਆ ਵਿੱਚ 18 ਮੈਂਬਰੀ ਟੀਮ
‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ਮਸ਼ੇਰ ਸਿੰਘ ਰਾਏ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ। ਜਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਰਹਿ ਚੁੱਕੇ ਹਰਭਾਗ ਸਿੰਘ ਦੇਸੂਮਾਜਰਾ ਵੀ ਅੱਜ ਭਾਜਪਾ ਵਿੱਚ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਪੰਜਾਬ ਦੇ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਕੈਬਨਿਟ ਰੈਂਕ ਦਿੱਤਾ ਹੈ। ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਪੰਜਾਬ ਭਵਨ ਵਿੱਚ ਸਾਰੇ ਵਾਲਮੀਕਿ ਸਮਾਜ ਦੇ ਨਾਲ ਮੀਟਿੰਗ ਕਰਦਿਆਂ ਚੇਅਰਮੈਨ ਗੇਜਾ ਰਾਮ ਨੂੰ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਗੇਜਾ ਰਾਮ ਦੀ ਮਿਹਨਤ
‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੀਆਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਬੀਤੇ ਦਿਨੀਂ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੇ ਸਿੰਘ ਢੁੱਡੀਕੇ ਨੇ ਪੰਜਾਬ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਵਿਧਾਨ ਸਭਾ ਚੋਣਾਂ ਵਿੱਚ ਕੋਈ ਉਮੀਦਵਾਰ ਖੜਾ ਨਹੀਂ
‘ਦ ਖ਼ਾਲਸ ਬਿਊਰੋ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਪ੍ਰਿੰਸੀਪਲ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਕੱਢੀਆਂ ਹਨ। ਪੰਜਾਬੀ ਯੂਨੀਵਰਸਿਟੀ ਨੇ ਛੇ ਪ੍ਰਿੰਸੀਪਲਾਂ ਅਤੇ 133 ਸਹਾਇਕ ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਯੁਕਤ ਕੀਤੀਆਂ ਹਨ। ਅਸਾਮੀਆਂ ਦੇ ਯੋਗ ਉਮੀਦਵਾਰ 14 ਜਨਵਰੀ 2022 ਤੱਕ ਫਾਰਮ ਭਰ ਸਕਦੇ ਹਨ। ਉਮੀਦਵਾਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਅਧਿਕਾਰਤ ਵੈੱਬਸਾਈਟ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ‘ਤੇ ਅੱਜ ਸੁਣਵਾਈ ਹੋਈ ਹੈ। ਪਰ ਅੱਜ ਵੀ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ ਅਤੇ ਸੁਣਵਾਈ ਨੂੰ ਅਗਲੀ ਤਰੀਕ ‘ਤੇ ਪਾਇਆ ਗਿਆ ਹੈ।