India Punjab

ਸਿਰਸਾ ਨੇ ਬੀਜੇਪੀ ਵੱਲੋਂ ਭਗਵੰਤ ਮਾਨ ਨੂੰ ਫੋਨ ਕਰਨ ਦੀ ਗੱਲ ਨੂੰ ਕੀਤਾ ਖਾਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਭਗਵੰਤ ਮਾਨ ਦੇ ਬੀਜੇਪੀ ਤੋਂ ਆਈ ਆਫਰ ਵਾਲੇ ਬਿਆਨ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦਾ ਚਿਹਰਾ ਬਣਨ ਲਈ ਸਭ ਕੁੱਝ ਕਰਕੇ ਵੇਖ ਲਿਆ ਹੈ ਕਿ ਉਸਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾਵੇ, ਉਸਨੇ ਲੋਕਾਂ ਤੋਂ ਨਾਅਵੇ ਵੀ

Read More
India Punjab

ਜ਼ਰਾ ਸੰਭਲ ਕੇ ! ‘ਆਪ’ ਦੇ ਸਾਰੇ ਲੀਡਰਾਂ ਨੇ ਰਿਕਾਰਡਿੰਗ ‘ਤੇ ਲਾਏ ਫੋਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਘਵ ਚੱਢਾ ਨੇ ਕਿਹਾ ਕਿ ਬੀਜੇਪੀ ਦੇ ਵੱਡੇ ਲੀਡਰ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਆਉਣ ਲਈ ਫੋਨ ਕਰ ਰਹੇ ਹਨ। ਰਾਘਵ ਚੱਢਾ ਨੇ ਕਿਹਾ ਕਿ ਸਾਡੇ ਲੋਕਾਂ ਨੂੰ ਫੋਨ ਕਰਕੇ ਕਿਹਾ ਜਾ ਰਿਹਾ ਹੈ ਕਿ ਰਕਮ ਤੁਸੀਂ ਦੱਸੋ, ਕਿੰਨੇ ਕਰੋੜ ਚਾਹੀਦੇ ਹਨ, ਕਿੰਨੀ ਜ਼ਮੀਨ

Read More
Punjab

ਮਨੀਸ਼ ਤਿਵਾੜੀ ਨੇ ਸਿੱਧੂ ਨੂੰ ਦਿੱਤਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਵਾਰ ਫਿਰ ਪਾਕਿਸਤਾਨ ਨਾਲ ਵਪਾਰ ਸ਼ੁਰੂ ਕਰਨ ਦੀ ਅਪੀਲ ਕਰਨ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਡਰੋਨਾਂ ਰਾਹੀਂ ਭਾਰਤ ‘ਚ ਅੱਤ ਵਾਦੀਆਂ ਨੂੰ ਭੇਜਣਾ

Read More
India Punjab

“ਜੇ ਕੋਈ ਮੇਰੀ ਪਤਨੀ ਨੂੰ ਹਜ਼ਾਰ ਰੁਪਏ ਦੇਵੇ, ਮੈਂ ਚੁੱਕ ਕੇ ਬਾਹਰ ਸੁੱਟ ਦੇਵਾਂ”, ਸਿੱਧੂ ਦਾ ਕੇਜਰੀਵਾਲ ਨੂੰ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਭਾਰਤ-ਪਾਕਿਸਤਾਨ ਬਾਰਡਰ ਖੋਲ੍ਹਣ ਦੀ ਵਕਾਲਤ ਕੀਤੀ ਹੈ। ਸਿੱਧੂ ਨੇ ਕਿਹਾ ਕਿ ਭਾਰਤ-ਪਾਕਿ ਸਰਹੱਦ ਦੇ ਬੰਦ ਹੋਣ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ। ਬਾਰਡਰ ਬੰਦ ਹੋਣ ਕਾਰਨ ਪੰਜਾਬ ਨੂੰ ਕਰੀਬ 4 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ

Read More
India Punjab

“‘ਆਪ’ ਦੇ ਪੱਲੇ ਖਰੀਦਣ ਲਈ ਹੈ ਹੀ ਕੀ”, ਭਾਜਪਾ ਦਾ ਮਾਨ ਨੂੰ ਮੋੜਵਾਂ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇੱਕ ਪਾਰਟੀ ਆਪਣੀ ਵਿਰੋਧੀ ਪਾਰਟੀ ‘ਤੇ ਨਿਸ਼ਾਨਾ ਕੱਸੇ ਅਤੇ ਦੂਜੀ ਪਾਰਟੀ ਉਸਨੂੰ ਮੋੜਵਾਂ ਜਵਾਬ ਨਾ ਦੇਵੇ, ਇਸ ਤਰ੍ਹਾਂ ਹੋਣਾ ਅਸੰਭਵ ਹੈ। ਭਾਜਪਾ ਨੇ ਭਗਵੰਤ ਮਾਨ ਦੇ ਉਸ ਬਿਆਨ ਦਾ ਮੋੜਵਾਂ ਜਵਾਬ ਦਿੱਤਾ ਹੈ ਜਿਸ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਬੀਜੇਪੀ ਉਸਨੂੰ ਖਰੀਦਣਾ ਚਾਹੁੰਦੀ ਹੈ। ਭਾਜਪਾ ਨੇ ਭਗਵੰਤ ਮਾਨ

Read More
India Punjab

ਟਿਕੈਤ ਦੇ ਬੋਲ ਹੋਏ ਪੂਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਕੱਲ੍ਹ ਸੰਸਦ ਵਿੱਚ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਪੇਸ਼ ਕਰਨ ਜਾ ਰਹੀ ਹੈ। ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕਿਹਾ ਕਿ ਮੈਂ ਅੰਦੋਲਨ ਦੀ ਸ਼ੁਰੂਆਤ ਵਿੱਚ ਹੀ ਸੁਚੇਤ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ। ਹੁਣ ਨਤੀਜਾ ਵੇਖੋ, 6 ਦਸੰਬਰ ਯਾਨਿ ਕੱਲ੍ਹ ਸੰਸਦ ਵਿੱਚ

Read More
India Punjab

“ਬੀਜੇਪੀ ਕੋਲ ਭਗਵੰਤ ਮਾਨ ਨੂੰ ਖਰੀਦਣ ਵਾਲਾ ਨੋਟ ਨਹੀਂ ਹੈ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਪ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਨ ਮਾਨ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਹੈ ਕਿ ਚਾਰ ਦਿਨ ਪਹਿਲਾਂ ਉਨ੍ਹਾਂ ਨੂੰ ਬੀਜੇਪੀ ਦੇ ਵੱਡੇ ਆਗੂ ਦਾ ਫੋਨ ਆਇਆ ਸੀ ਅਤੇ ਮੈਨੂੰ ਬੀਜੇਪੀ ਵਿੱਚ ਆਉਣ ਦਾ ਆਫਰ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ

Read More
Punjab

ਮੰਡ ਨੇ ਕੈਪਟਨ ਨੂੰ ਐਲਾਨਿਆ ਤਨਖਾਹੀਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ, ਜਿਸ ਤੋਂ ਬਾਅਦ ਇਹ ਫੈਸਲਾ ਸੁਣਾਇਆ ਗਿਆ। ਬਰਗਾੜੀ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਝੂਠਾ

Read More
India Khalas Tv Special Punjab

ਖ਼ਾਸ ਰਿਪੋਰਟ-ਖਿਡਾਰੀਆਂ ਤੇ ਕਲਾਕਾਰਾਂ ਦੇ ਹੱਥ ਪੰਜਾਬ ਦੀ ਸਿਆਸਤ

ਜਗਜੀਵਨ ਮੀਤਪੰਜਾਬ ਦੀ ਸਿਆਸਤ ਵਿਚ ਗਾਇਕ ਸਿੱਧੂ ਮੂਸੇਵਾਲਾ ਦਾ ਆਉਣਾ ਕੋਈ ਅਲੌਕਿਕ ਵਰਤਾਰਾ ਨਹੀਂ ਹੈ ਤੇ ਇਸ ਮੂਸੇਵਾਲਾ ਦੀ ਇਸ ਸਿਆਸੀ ਖਬਰ ਨੂੰ ਬਹੁਤਾ ਨੀਝ ਲਾ ਕੇ ਪੜ੍ਹਨ ਦੀ ਵੀ ਲੋੜ ਨਹੀਂ ਹੈ। ਸਿੱਧੂ ਤੋਂ ਪਹਿਲਾਂ ਮੁਹੰਮਦ ਸਦੀਕ ਵੀ ਇਸ ਪਿੜ ਵਿੱਚ ਨਿੱਤਰ ਚੁੱਕੇ ਹਨ ਤੇ ਬਾਲੀਵੁਡ ਦੇ ਹੋਰ ਕਲਾਕਾਰਾਂ ਸਣੇ ਗੁਰਦਾਸਪੁਰ ਦੇ ਮੁਹਤਬਰ ਸਨੀ

Read More
India Punjab

ਕੈਪਟਨ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਦਾਅਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦਲ ਸੰਯੁਕਤ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਗਠਜੋੜ ਲਈ ਗੱਲਬਾਤ ਚੱਲ ਰਹੀ ਹੈ ਅਤੇ

Read More