Punjab

ਬਠਿੰਡਾ ‘ਚ ਕਿ ਸਾਨਾਂ ਦਾ ਮਿੰਨੀ ਸਕੱਤਰੇਤ ਅੱਗੇ ਮੋਰ ਚਾ ਜਾਰੀ

‘ਦ ਖ਼ਾਲਸ ਬਿਊਰੋ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਤੋਂ ਕਿਸਾਨੀ ਮਸਲੇ ਹੱਲ ਨਾ ਹੋਣ ਕਰਕੇ ਮਿੰਨੀ ਸਕੱਤਰੇਤ ਦੇ ਕੀਤੇ ਗਏ ਘਿਰਾਓ ਵਾਲਾ ਮੋਰਚਾ ਲਗਾਤਾਰ ਜਾਰੀ ਹੈ ਅਤੇ ਅੱਜ ਫਿਰ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਦੇ ਸਾਰੇ ਗੇਟ ਬੰਦ ਕਰ ਦਿੱਤੇ। ਇੱਥੋਂ ਤੱਕ ਕਿ ਉੱਚ ਅਫ਼ਸਰ ਵੀ ਮਿੰਨੀ ਸਕੱਤਰੇਤ ਵਿੱਚ ਬੰਦ ਰਹੇ। ਦੂਜੇ

Read More
India Punjab

ਅਕਾਲੀ ਦਲ ਦੇ ਤਿੰਨ ਆਗੂ ਭਾਜਪਾ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਜਗਦੀਪ ਸਿੰਘ ਨਕਈ, ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਭ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਵਿੱਚ ਹਵਾ ਕਿਸ ਦਿਸ਼ਾ ਵਿੱਚ

Read More
Punjab

ਪੰਜਾਬ ਮਾਡਲ ਕਿ ਸਾਨਾਂ ਦੀ ਆਰਥਿਕਤਾ ਸੁਧਾਰੇਗਾ – ਸਿੱਧੂ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪੁਲਿਸ ਬਾਰੇ ਵਰਤੀ ਗਈ ਮਾੜੀ ਸ਼ਬਦਾਵਲੀ ਲ਼ਈ ਮੁਆਫੀ ਮੰਗੀ ਹੈ। ਪਰ ਇਸਦੇ ਨਾਲ ਹੀ ਸਿੱਧੂ ਨੇ ਸਪੱਸ਼ਟੀਕਰਨ ਦਿੰਦਿਆਂ ਵੀ ਕਿਹਾ ਕਿ ਮੈਨੂੰ ਇਹ ਕਹਿੰਦਿਆਂ 15 ਸਾਲ ਹੋ ਗਏ ਹਨ। ਕੀ ਮੈਂ ਕਿਸੇ ਦਾ ਨਾਂ ਲਿਆ ਹੈ। ਮੈਂ ਤਾਂ ਇਹ ਕਿਹਾ ਸੀ ਕਿ

Read More
India Punjab

ਕਿ ਸਾਨ ਲੀਡਰ ਨੇ ਗ੍ਰਹਿ ਮੰਤਰੀ ਦੀ ਲੀਕ ਹੋਈ ਚਿੱਠੀ ਬਾਰੇ ਦਿੱਤਾ ਸਪੱਸ਼ਟੀਕਰਨ

‘ਦ ਖ਼ਾਲਸ ਬਿਊਰੋ : ਅਜ਼ਾਦ ਕਿਸਾਨ ਕਮੇਟੀ ਦੇ ਲੀਡਰ ਹਰਪਾਲ ਸਿੰਘ ਸੰਘਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਲਿਖੀ ਗਈ ਚਿੱਠੀ ਲੀਕ ਹੋਣ ਦੇ ਮਾਮਲੇ ਬਾਰੇ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਇਸ ਚਿੱਠੀ ‘ਤੇ ਪੰਜਾਬ ਦੇ ਲੋਕ ਕਿਸਾਨ ਜਥੇਬੰਦੀਆਂ ‘ਤੇ ਸਵਾਲ ਖੜ੍ਹੇ ਕਰ ਰਹੇ ਹਨ ਕਿ ਜਦੋਂ ਚਿੱਠੀ ਕਿਸਾਨ ਜਥੇਬੰਦੀਆਂ ਦੇ ਕੋਲ ਆਈ ਸੀ

Read More
Punjab

ਅਬੋਹਰ ‘ਚ ਅੰਗੀਠੀ ਦੇ ਧੂੰਏਂ ਕਾਰਨ ਤਿੰਨ ਬੱਚਿਆਂ ਦੀ ਮੌ ਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਅਬੋਹਰ ਜ਼ਿਲ੍ਹੇ ਨੇੜਲੇ ਪਿੰਡ ਸੀਡ ਫਾਰਮ ਵਿੱਚ ਇੱਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌ ਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੱਚਿਆਂ ਦੇ ਮਾਪਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਰਅਸਲ, ਪਰਿਵਾਰ ਵੱਲੋਂ ਠੰਡ ਤੋਂ ਬਚਣ ਲਈ ਕਮਰੇ ਵਿੱਚ ਕੋਲੇ ਦੀ ਅੰਗੀਠੀ ਜਲਾ ਕੇ ਰੱਖੀ ਹੋਈ ਸੀ। ਅੰਗੀਠੀ ਦੀ

Read More
India Punjab

ਪੰਜਾਬ ਕਾਂਗਰਸ ਚੋਣ ਸਕ੍ਰੀਨਿੰਗ ਕਮੇਟੀ ਦੀ ਅੱਜ ਦਿੱਲੀ ‘ਚ ਮੀਟਿੰਗ

‘ ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਲਈ ਬਣਾਈ ਗਈ ਕਾਂਗਰਸ ਪਾਰਟੀ ਦੀ ਚੋਣ ਸਕ੍ਰੀਨਿੰਗ ਕਮੇਟੀ ਦੀ ਅੱਜ ਦਿੱਲੀ ਵਿੱਚ ਬੈਠਕ ਸੱਦੀ ਗਈ ਹੈ। ਇਸ ਬੈਠਕ ਵਿੱਚ ਕਮੇਟੀ ਦੇ ਚੇਅਰਮੈਨ ਅਜੇ ਮਾਕਨ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਚੋਣ ਪ੍ਰਚਾਰ ਕਮੇਟੀ ਦੇ

Read More
India Khaas Lekh Khabran da Prime Time Khalas Tv Special Punjab

ਖਿੜਿਆ ਫੁੱਲ ਗੁਲਾਬ ਦਾ, ਚੰਡੀਗੜ੍ਹ ਪੰਜਾਬ ਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਏਸ਼ੀਆ ਦੇ ਸਭ ਤੋਂ ਖੂਬਸੂਰਤ ਸ਼ਹਿਰ ਚੰਡੀਗੜ੍ਹ ਉੱਤੇ ਦੋ ਸੂਬਿਆਂ ਦਾ ਹੱਕ ਹੈ। ਪੰਜਾਬ ਦੇ ਪਿੰਡ ਉਜਾੜ ਕੇ ਵਸਾਏ ਇਸ ਸ਼ਹਿਰ ਨੂੰ ਪੰਜਾਬੀ ਹਿੱਕ ਨਾਲ ਲਾਏ ਰੱਖਣਾ ਲੋਚਦੇ ਹਨ ਜਦਕਿ ਹਰਿਆਣਾ ਛੋਟੇ ਭਰਾ ਦਾ ਢਕੌਂਜ ਰਚ ਕੇ ਜ਼ਬਰਦਸਤੀ ਹੱਕ ਜਤਾਉਣ ਲੱਗਾ ਹੈ। ਕਈ ਦਹਾਕੇ ਪਹਿਲਾਂ ਚੰਡੀਗੜ੍ਹ ਨੂੰ ਕੇਂਦਰੀ ਸ਼ਾਸਿਤ

Read More
India Punjab

ਬੀਜੇਪੀ ਨੇ ਬਹੁਮੱਤ ਹਾਸਿਲ ਕਰਨ ਲਈ ਖਰੀਦੋ ਫਰੋਖਤ ਕੀਤੀ ਸ਼ੁਰੂ – ‘ਆਪ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਬੀਜੇਪੀ ਨੇ ਬਹੁਮੱਤ ਹਾਸਿਲ ਕਰਨ ਲਈ ਖਰੀਦੋ ਫਰੋਖਤ ਵਾਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਆਪ ਦੇ ਜਿੱਤੇ ਹੋਏ ਕਾਊਂਸਲਰਾਂ ਦੇ ਨਾਲ ਬੀਜੇਪੀ ਵੱਲੋਂ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼

Read More
Punjab

ਮਾਨਸਾ ਵਿੱਚ ਆਂਗਨਵਾੜੀ ਵਰਕਰਾਂ ਅਤੇ ਪੁਲੀਸ ਵਿਚਾਲੇ ਹੋਈ ਝੜ ਪ

‘ ਦ ਖ਼ਾਲਸ ਬਿਊਰੋ : ਗਨਵਾੜੀ ਵਰਕਰਾਂ ਨੇ ਅੱਜ ਮਾਨਸਾ ਸ਼ਹਿਰ ਵਿੱਚ ਪੱਕੇ ਹੋਣ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਸੜਕ ‘ਤੇ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਮਾਨਸਾ ਵਿੱਚ ਆਂਗਨਵਾੜੀ ਵਰਕਰਾਂ ਦਾ ਭਾਰੀ ਇੱਕਠ ਸੀ। ਨਾਅਰੇਬਾਜ਼ੀ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਅਤੇ ਪੁਲੀਸ ਵਿਚਾਲੇ ਝੜਪ ਹੋ ਗਈ ਤੇ ਪੁਲੀਸ ਨੇ ਆਂਗਨਵਾੜੀ ਵਰਕਰਾਂ ਉੱਤੇ

Read More
Punjab

ਸ੍ਰੀ ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਸੰਗਤਾਂ ਦੇ ਸਹਿਯੋਗ ਲਈ ਕੀਤਾ ਧੰਨਵਾਦ

‘ ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਸੰਗਤਾਂ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦਾ ਧੰਨਵਾਦ ਕੀਤਾ। ਇਸ ਵਾਰ ਸ਼੍ਰੀ ਫਤਹਿਗ੍ਹੜ ਸਾਹਿਬ ਵਿਖੇ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ, ਮਾਤਾ ਗੁਜਰ ਕੌਰ ਜੀ ਦੇ ਮਹਾਨ ਸ਼ਹੀਦੀ

Read More