ਕਿਸਾਨ ਸਾਰੀਆਂ ਰੁਕਾਵਟਾਂ ਪਾਰ ਕਰਕੇ ਵੱਧ ਰਹੇ ਹਨ ਅੱਗੇ, ਹੁਣ ਸੋਨੀਪਤ ਪ੍ਰਸ਼ਾਸਨ ਨੇ ਸੀਲ ਕੀਤੇ ਬਾਰਡਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੋਨੀਪਤ-ਪਾਣੀਪਤ ਹਲਦਾਨਾ ਬਾਰਡਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਦਿੱਲੀ-ਅੰਬਾਲਾ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਵੱਡੀ ਗਿਣਤੀ ਵਿੱਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੇ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਮਿੱਟੀ ਅਤੇ ਭਾਰੀ-ਭਾਰੀ