Punjab

ਵਿਆਹ-ਸ਼ਾਦੀ ਮੌਕੇ ਡਰੋਨ ਕੈਮਰਾ ਵਰਤਣ ‘ਤੇ ਪਾਬੰਦੀ

‘ਦ ਖਾਲਸ ਬਿਉਰੋ:ਫਰੀਦਕੋਟ ਜ਼ਿਲ੍ਹੇ ਵਿੱਚ ਵਿਆਹ-ਸ਼ਾਦੀ ਮੌਕੇ ਡਰੋਨ ਕੈਮਰਾ ਵਰਤਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਫ਼ਰੀਦਕੋਟ ਦੇ ਵਧੀਕ ਜਿਲਾ ਮੈਜਿਸਟ੍ਰੇਟ ਰਾਜਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਦਿਨੀਂ ਤਰਨਤਾਰਨ ਜ਼ਿਲ੍ਹੇ ਵਿੱਚ ਡਰੋਨ ਦੀ ਮਦਦ ਨਾਲ ਹਥਿ ਆਰਾਂ ਦੀ ਤਸਕਰੀ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਲਈ ਅਮਨ ਕਾਨੂੰਨ ਦੀ

Read More
Punjab

“ਰਾਜਨੀਤੀ ਦਾ ਤਜ਼ਰਬਾ ਕਿ ਸਾਨਾਂ ਲਈ ਹਮੇਸ਼ਾ ਮਾੜਾ ਹੀ ਰਿਹਾ”

‘ਦ ਖਾਲਸ ਬਿਉਰੋ:ਕਿਸਾਨ ਮਜ਼ਦੂਰ ਸੰਘਰਸ਼ ਪੰਜਾਬ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਚੋਣਾਂ ਵੇਲੇ ਨਾ ਕਿਸੇ ਪਾਰਟੀ ਨੂੰ ਸਹਿਯੋਗ ਕਰੇਗੀ ਅਤੇ ਨਾ ਹੀ ਆਪ ਚੋਣਾਂ ਲੜੇਗੀ। ਪੰਧੇਰ ਨੇ ਦੱਸਿਆ ਕਿ ਸੰਯੁਕਤ ਮੋਰਚੇ ਦੀ ਸਥਾਪਨਾ ਕਿਸਾਨਾਂ

Read More
Punjab

ਕਿ ਸਾਨ ਮੋਰਚੇ ਨੇ ਸਿਆਸਤ ‘ਚ ਪੈਰ ਧਰਿਆ, ਪੰਜਾਬ ‘ਚ ਚੋਣਾਂ ਲੜਨ ਦਾ ਐਲਾਨ

‘ਦ ਖਾਲਸ ਬਿਉਰੋ:ਕਿਸਾਨਾਂ ਨੇ ਸਿਆਸੀ ਮਾਹੌਲ ਵਿੱਚ ਪੈਰ ਧਰਦਿਆਂ ਸੰਯੁਕਤ ਸਮਾਜ ਮੋਰਚੇ ਦਾ ਗਠਨ ਕੀਤਾ ਹੈ। ਮੋਰਚੇ ਦਾ ਮੁੱਖ ਚਿਹਰਾ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਹੋਣਗੇ। ਮੋਰਚਾ ਵਿਧਾਨ ਸਭਾ ਦੀਆਂ 117 ਸੀਟਾਂ ਉੱਤੇ ਲੜੇਗਾ। ਮੋਰਚੇ ਵਿੱਚ ਸ਼ਾਮਿਲ 22 ਜਥੇਬੰਦੀਆਂ ਪੰਜਾਬ ਦੀ ਕਾਇਆ ਕਲਪ ਕਰਨ ਦਾ ਵਾਅਦਾ ਕਰਦਿਆਂ ਰਵਾਇਤੀ ਸਿਆਸਤਦਾਨਾਂ ਨੂੰ ਲਾਂਭੇ ਕਰਨ ਦਾ ਸੱਦਾ ਦਿੱਤਾ

Read More
Punjab

ਜਥੇਦਾਰ ਵੱਲੋਂ 27 ਨੂੰ ਮੂਲ ਮੰਤਰ ਦੇ ਜਾਪ ਦਾ ਸੱਦਾ

‘ ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮੂਲ ਮੰਤਰ ਦੇ ਜਾਪ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਿੱਖ ਪੰਥ ਦੇ ਨਾਂ ਕੀਤੀ ਅਪੀਲ ਵਿੱਚ ਕਿਹਾ ਹੈ ਕਿ

Read More
Punjab

ਸਿੱਖਾਂ ਨੂੰ ਸਰਕਾਰਾਂ ਅਤੇ ਨਿਆਂਪਾਲਿਕਾ ਤੋਂ ਇਨਸਾਫ਼ ਦੀ ਉਮੀਦ ਨਹੀਂ ਰਹੀ

‘ ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਦੀਆਂ ਵਾਪਰ ਰਹੀਆਂ ਘਟ ਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਅਤੇ ਨਿਆਂ ਤੰਤਰ ਸਿੱਖਾਂ ਦੇ ਜਾਗਤ ਜੋਤ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਾਖੀ ਕਰਨ ਵਿੱਚ ਅਸਫ਼ਲ

Read More
India Punjab

ਚੋਣਾਂ ‘ਚ ਸੰਯੁਕਤ ਕਿਸਾਨ ਮੋਰਚੇ ਦਾ ਨਾਂ ਵਰਤਣ ਤੋਂ ਵਰਜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਲਏ ਫੈਸਲਿਆਂ ਬਾਰੇ ਹਾਲੇ ਉਡੀਕ ਕੀਤੀ ਜਾ ਰਹੀ ਹੈ ਪਰ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਦੋ ਮੈਂਬਰਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮੋਰਚੇ ਦਾ ਨਾਂ ਵਰਤਣ ਤੋਂ ਵਰਜ ਦਿੱਤਾ ਹੈ। ਕਮੇਟੀ ਦੇ ਮੈਂਬਰ

Read More
Punjab

ਕੈਪਟਨ ਦੀ ਪਾਰਟੀ ‘ਚ ਸ਼ਾਮਿਲ ਹੋਇਆ ਇੱਕ ਹੋਰ ਸੀਨੀਅਰ ਕਾਂਗਰਸੀ ਲੀਡਰ

‘ ਦ ਖ਼ਾਲਸ ਬਿਊਰੋ : ਮੁਕਤਸਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਕੈਪਟਨ ਦੀ ਪਾਰਟੀ ਦਾ ਪੱਲਾ ਫੜ ਲਿਆ ਹੈ। ਮੁਕਤਸਰ ਜ਼ਿਲ੍ਹੇ ਦੇ ਕਾਂਗਰਸੀ ਆਗੂ ਪੁਸ਼ਪਿੰਦਰ ਭੰਡਾਰੀ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਉਨ੍ਹਾਂ ਦੀ ਪਾਰਟੀ

Read More
Punjab

ਲੁਧਿਆਣਾ ਬੰ ਬ ਧਮਾ ਕੇ ਮਾਮਲੇ ‘ਚ ਇੱਕ ਹੋਰ ਗ੍ਰਿਫ ਤਾਰੀ

‘ਦ ਖ਼ਾਲਸ ਬਿਊਰੋ : ਲੁਧਿਆਣਾ ਕੋਰਟ ਕੰਪਲੈਕਸ ਵਿੱਚ ਬੀਤੇ ਦਿਨੀਂ ਹੋਏ ਧਮਾ ਕੇ ਮਾਮਲੇ ਵਿੱਚ ਕਥਿਤ ਹਮ ਲਾਵਰ ਸਾਬਕਾ ਪੁਲਿਸ ਕਾਂਸਟੇਬਲ ਗਗਨਦੀਪ ਸਿੰਘ ਦੀ ਇੱਕ ਮਹਿਲਾ ਮਿੱਤਰ ਜੋ ਕਿ ਪੰਜਾਬ ਪੁਲਿਸ ਵਿੱਚ ਹੀ ਤਾਇਨਾਤ ਹੈ, ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ, ਇਸ ਸੰਬੰਧ ਵਿੱਚ ਕੋਈ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ

Read More
Punjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਸਰਕਾਰ ਨੂੰ ਚਿ ਤਾਵਨੀ

‘ ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਬੀਤੇ ਦਿਨੀਂ ਹੋਈ ਬੇ ਅਦਬੀ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਬੀਤੇ ਦਿਨ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਬੇ ਅਦਬੀ ਮਾਮਲੇ ਨੂੰ ਅੱਜ ਅੱਠ ਦਿਨ ਹੋ ਗਏ ਹਨ। ਅੱਠ ਦਿਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਹੁਣ ਤੱਕ ਕਿਸੇ

Read More
Punjab

ਮੁੱਖ ਮੰਤਰੀ ਦੇ ਦਾਅਵਿਆਂ ਤੇ ਵਾਅਦਿਆਂ ਦਾ ਕੱਚ-ਸੱਚ

‘ ਦ ਖ਼ਾਲਸ ਬਿਊਰੋ : ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਐਲਾਨਾਂ ਦੀ ਝੜੀ ਲਾਉਣੀ ਸ਼ੁਰੂ ਕਰ ਦਿੱਤੀ ਸੀ। ਐਲਾਨਾਂ ਦੀ ਬਰਸਾਤ ਹਾਲੇ ਵੀ ਉਸੇ ਤਰ੍ਹਾਂ ਵਰ੍ਹ ਰਹੀ ਹੈ। ਉਨ੍ਹਾਂ ਉੱਤੇ ਜਲਦ ਹੀ ਐਲਾਨਾਂ ਨੂੰ ਅਮਲ ਰੂਪ ਨਾ ਦੇਣ ਦੇ ਦੋਸ਼ ਲੱਗ ਪਏ ਹਨ। ਐਲਾਨਾਂ ਦੇ ਦਾਅਵਿਆਂ ਅਤੇ ਵਾਅਦਿਆਂ ਦੇ ਕੱਚ-ਸੱਚ ਦਰਮਿਆਨ ਉਨ੍ਹਾਂ

Read More