India Punjab

ਉਗਰਾਹਾਂ ਵਾਲਿਆਂ ਨੇ ਮੁੜ ਲਿਆਂਦਾ ਸਰਕਾਰ ਦੀ ਨਾਸੀਂ ਧੂੰਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਨੀਆਂ ਮੰਗਾਂ ਹਫ਼ਤੇ ਵਿੱਚ ਲਾਗੂ ਕਰਨ ਦਾ ਭਰੋਸਾ ਪਰਖ਼ਣ ਅਤੇ ਕਈ ਹੋਰ ਰਹਿੰਦੀਆਂ ਮੰਗਾਂ ਮੰਨਣ ‘ਤੇ ਜ਼ੋਰ ਪਾਉਣ ਲਈ ਜ਼ਿਲ੍ਹਾ ਪੱਧਰ ਉੱਤੇ ਕੀਤੇ ਜਾ ਰਹੇ ਧਰਨੇ 30 ਦਸੰਬਰ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

Read More
Punjab

ਮਾਨਸਾ ‘ਚ ਠੀਕਰੀ ਪਹਿਰੇ ਲਾਉਣ ਦੇ ਹੁਕਮ ਜਾਰੀ

‘ਦ ਖਾਲਸ ਬਿਉਰੋ:ਮਾਨਸਾ ਜ਼ਿਲ੍ਹੇ ਵਿੱਚ ਮਾਹੌਲ ਨੂੰ ਸੁਖਾਵਾਂ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਮਾਨਸਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਠੀਕਰੀ ਪਹਿਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਮਾਨਸਾ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਹਰ ਸ਼ਹਿਰ,ਕਸਬੇ ਅਤੇ ਪਿੰਡਾਂ ਵਿੱਚ ਆਮ ਜਨਤਾ ਦੀ ਵਿਸ਼ੇਸ਼ ਸੁਰੱਖਿਆ ਅਤੇ ਧਾਰਮਿਕ ਸਥਾਨਾਂ ‘ਤੇ ਕਾਨੂੰਨੀ ਸੰਪਤੀ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ

Read More
India Punjab Sports

ਹਰਭਜਨ ਸਿੰਘ ਨੇ ਕ੍ਰਿਕਟ ਨੂੰ ਕਿਹਾ ਅਲਵਿਦਾ

‘ ਦ ਖ਼ਾਲਸ ਬਿਊਰੋ : ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਕ੍ਰਿਕਟ ਦੀ ਦੁਨੀਆ ਤੋਂ ਸੰਨਿਆਸ ਲੈ ਲਿਆ ਹੈ। ਸੂਤਰਾਂ ਮੁਤਾਬਕ ਹਰਭਜਨ ਸਿੰਘ ਰਾਜਨੀਤੀ ਦੇ ਮੈਦਾਨ ਵਿੱਚ ਆਪਣੀ ਨਵੀਂ ਪਾਰੀ ਖੇਡ ਸਕਦੇ ਹਨ। ਜਾਣਕਾਰੀ ਮੁਤਾਬਕ ਅਨੁਸਾਰ ਹਰਭਜਨ ਸਿੰਘ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਹਰਭਜਨ ਸਿੰਘ ਨੇ ਟਵਿੱਟਰ ‘ਤੇ ਆਪਣੀ

Read More
India Khaas Lekh Khalas Tv Special Punjab

ਵਿਧਾਨ ਸਭਾ ਚੋਣਾਂ ਮੁਲਤਵੀ ਹੋਣ ਦੀ ਚਰਚਾ ਛਿੜੀ, ਰਾਸ਼ਟਰਪਤੀ ਰਾਜ ਵੱਲ ਜਾਵਾਂਗੇ ਧੱਕੇ !

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਵੱਲੋਂ ਓਮੀਕਰੋਨ ਦੇ ਚੱਲਦਿਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਕਰਨ ਲਈ ਕੇਂਦਰੀ ਸਿਹਤ ਸਕੱਤਰ ਨਾਲ 27 ਦਸੰਬਰ ਨੂੰ ਮੀਟਿੰਗ ਰੱਖ ਲਈ ਹੈ। ਮੀਟਿੰਗ ਵਿੱਚ ਪੰਜ ਰਾਜਾਂ ਉੱਤਰ ਪ੍ਰਦੇਸ਼ (ਯੂ.ਪੀ.), ਉੱਤਰਾਖੰਡ, ਮਣੀਪੁਰ, ਪੰਜਾਬ ਅਤੇ ਗੋਆ ‘ਚ ਚੋਣਾਂ ਮੁਲਤਵੀ ਕਰਨ ‘ਤੇ

Read More
India Punjab

ਹਾਈਕੋਰਟ ਵੱਲੋਂ ਉੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਖਿੱਚਾਈ

‘ ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਉੱਤੇ ਲਗਾਈ ਗਈ ਰੋਕ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਨਿਯੁਕਤੀ ਪੱਤਰਾਂ ਦਾ ਸਖਤ ਨੋਟਿਸ ਲਿਆ ਹੈ। ਅਦਾਲਤ ਨੇ ਨੋਟਿਸ ਜਾਰੀ ਕਰਕੇ ਦੋਵਾਂ ਅਧਿਕਾਰੀਆਂ ਖਿਲਾਫ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ

Read More
Punjab

ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

‘ ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਵੱਲੋਂ ਇਹ ਸੂਚੀ ਉਦੋਂ ਜਾਰੀ ਕੀਤੀ ਗਈ ਜਦੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਪੰਜਾਬ ਦੇ ਦੌਰੇ ‘ਤੇ ਹਨ। ਆਪ ਵੱਲੋਂ ਇਸ ਤੋਂ ਪਹਿਲਾਂ ਦੋ ਵਾਰ ਸੂਚੀ ਜਾਰੀ ਕਰਕੇ ਤਿੰਨ ਦਰਜਨ

Read More
Punjab

ਯੂਥ ਅਕਾਲੀ ਦਲ ਨੇ ਦਿੱਤੇ ਜ਼ਿਲ੍ਹਾ ਪੱਧਰੀ ਧ ਰਨੇ

‘ਦ ਖਾਲਸ ਬਿਉਰੋ:ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਮੂਹਰੇ ਰੋਸ ਧਰ ਨੇ ਦਿੱਤੇ ਗਏ। ਵਿਖਾਵਾਕਾਰੀ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ ਦਰਜ ਐੱਫਆਈਆਰ ਦਾ ਵਿਰੋਧ ਕਰ ਰਹੇ ਸਨ। ਧਰ ਨਿਆਂ ਵਿੱਚ ਵੱਡੀ ਗਿਣਤੀ ਨੌਜਵਾਨ ਕਾਰਕੁੰਨਾਂ ਨੇ ਸ਼ਿਰਕਤ ਕੀਤੀ। ਦਲ ਦੇ ਨੇਤਾਵਾਂ ਨੇ ਧਰ ਨਿਆਂ ਨੂੰ ਸੰਬੋਧਨ ਕਰਦਿਆਂ ਸਰਕਾਰ ਉੱਤੇ ਸਿਆਸੀ ਬਦਲਾਖੋਰੀ

Read More
Punjab

ਸ੍ਰੀ ਦਰਬਾਰ ਸਾਹਿਬ ਬੇ ਅਦਬੀ ਕਰਨ ਆਇਆ ਦੋ ਸ਼ੀ ਪਹਿਲਾਂ ਹੀ ਸ਼ਹਿਰ ‘ਚ ਸੀ ਮੌਜੂਦ

‘ਦ ਖਾਲਸ ਬਿਉਰੋ:ਸ੍ਰੀ ਦਰਬਾਰ ਸਾਹਿਬ ਵਿਖੇ ਬੇ ਅਦਬੀ ਦੀ ਕੋਸ਼ਿਸ਼ ਕਰਨ ਵਾਲਾ ਦੋ ਸ਼ੀ 15 ਦਸੰਬਰ ਤੋਂ ਹੀ ਅੰਮ੍ਰਿਤਸਰ ਵਿੱਚ ਮੌਜੂਦ ਸੀ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਪੜਤਾਲ ਦੌਰਾਨ ਇਹ ਖੁਲਾਸਾ ਕੀਤਾ ਹੈ। ਉਹ ਕਈ ਵਾਰ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਵੀ ਗਿਆ ਸੀ। ਪੁਲਿਸ ਵੱਲੋਂ ਲਗਾਤਾਰ ਸੀਸੀਟੀਵੀ ਦੀ ਜਾਂਚ ਕੀਤੀ

Read More
Punjab

ਪੰਜਾਬ ਸਰਕਾਰ ਵਲੋਂ ਪੰਜਾਬ ਦੇ ਬੱਸ ਮਾਲਕਾਂ ਨੂੰ ਵੱਡੀ ਰਾਹਤ

‘ਦ ਖਾਲਸ ਬਿਉਰੋ:ਪੰਜਾਬ ਕੈਬਨਿਟ ਨੇ ਆਉਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਦੀਆਂ ਬੱਸਾਂ ਨੂੰ ਚਾਰ ਮਹੀਨੇ ਦਾ ਮੋਟਰ ਵਹੀਕਲ ਟੈਕਸ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਬੱਸ ਕੰਪਨੀਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਸੀ ਕਿ ਕਰੋਨਾ ਕਾਲ ਦੌਰਾਨ ਮਾਰਚ ਤੋਂ ਜੂਨ 2021 ਤੱਕ ਦਾ ਟੈਕਸ ਮੁਆਫ ਕੀਤਾ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਕੰਪਨੀਆਂ ਨੂੰ

Read More
India Punjab

ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਦਿੱਤੀਆਂ ਪੰਜ ਹੋਰ ਗਾਰੰਟੀਆਂ

‘ ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦੋ ਦਿਨਾਂ ਪੰਜਾਬ ਦੌਰੇ ‘ਤੇ ਆਏ ਹੋਏ ਹਨ। ਕੇਜਰੀਵਾਲ ਨੇ ਗੁਰਦਾਸਪੁਰ ਦੇ ਹਨੂਮਾਨ ਚੌਂਕ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਾਸੀਆਂ ਨੂੰ ਪੰਜ ਹੋਰ ਗਾਰੰਟੀਆਂ ਦਿੱਤੀਆਂ ਹਨ। ਪੰਜਾਬ ਵਿੱਚ ਸ਼ਾਂਤੀ ਵਿਵਸਥਾ ਕਾਇਮ ਕਰਾਂਗੇ, ਹਰੇਕ ਨੂੰ ਸੁਰੱਖਿਆ ਦੇਵਾਂਗੇ

Read More