India Punjab

ਦਿੱਲੀ ਸਰਕਾਰ ਨੇ ਤਲਬ ਕੀਤੀ ਕੰਗਨਾ

‘ਦ ਖ਼ਾਲਸ ਬਿਊਰੋ :- ਫਿਲਮੀ ਅਦਾਕਾਰਾ ਕੰਗਨਾ ਰਣੌਤ ਜਿਹੜੀ ਕਿ ਅਵਾ-ਤਵਾ ਬਿਆਨ ਦੇਣ ਕਰਕੇ ਪਿਛਲੇ ਸਮੇਂ ਤੋਂ ਚਰਚਾ ਵਿੱਚ ਹੈ, ਨੂੰ ਦਿੱਲੀ ਵਿਧਾਨ ਸਭਾ ਨੇ ਤਲਬ ਕਰ ਲਿਆ ਹੈ। ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਬਾਰੇ ਕਮੇਟੀ ਨੇ ਉਸਨੂੰ ਕਮੇਟੀ ਸਾਹਮਣੇ ਪੇਸ਼ ਹੋ ਕੇ ਉਸ ਖਿਲਾਫ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਪੱਸ਼ਟੀਕਰਨ ਦੇਣ ਦਾ ਨੋਟਿਸ

Read More
India Punjab

“ਕੇਜਰੀਵਾਲ ਜੀ ! ਦਿੱਲੀ ਨਾਲੋਂ ਕਿਤੇ ਚੰਗਾ ਹੈ ਪੰਜਾਬ ਦਾ ਸਿੱਖਿਆ ਸਿਸਟਮ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿੱਦਿਅਕ ਖੇਤਰ ਨੂੰ ਲੈ ਕੇ ਹੋ ਰਹੀ ਸਿਆਸਤ ਵਿੱਚ ਹੁਣ ਦੋ ਲੀਡਰ ਆਹਮੋ-ਸਾਹਮਣੇ ਹੋ ਗਏ ਹਨ। ਦਰਅਸਲ, ਕੇਜਰੀਵਾਲ ਵੱਲੋਂ ਪੰਜਾਬ ਆ ਕੇ ਦਿੱਲੀ ਦੇ ਸਿੱਖਿਆ ਸਿਸਟਮ ਦੇ ਹਰ ਵਾਰ ਗੁਣ-ਗਾਣ ਗਾਏ ਜਾਂਦੇ ਹਨ ਤੇ ਪੰਜਾਬ ਦੇ ਸਿੱਖਿਆ ਸਿਸਟਮ ਨੂੰ ਵਾਰ-ਵਾਰ ਭੰਡਿਆ ਜਾਂਦਾ ਰਿਹਾ ਹੈ। ਇਸ ਲਈ ਹੁਣ ਪੰਜਾਬ ਦੇ

Read More
India Punjab

ਕੈਪਟਨ ਨੇ ਪੀਐੱਮ ਮੋਦੀ ਵੱਲੋਂ ਆਪਣੇ ਚੋਣ ਪ੍ਰਚਾਰ ਕਰਨ ਲਈ ਜਤਾਈ ਇੱਛਾ

‘ਦ ਖ਼ਾਲ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਚੈਨਲ ਨਾਲ ਇੰਟਰਵਿਊ ਦੌਰਾਨ ਇੱਛਾ ਜਤਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੇ ਲਈ ਪ੍ਰਚਾਰ ਕਰਨ ਅਤੇ ਉਹ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਚੋਣਾਂ ਵਿੱਚ ਭਾਜਪਾ ਲਈ ਪ੍ਰਚਾਰ ਕਰਨਗੇ। ਸੀਐਨਐਨ ਨਿਊਜ਼ 18

Read More
Punjab

ਫਿਰੋਜ਼ਪੁਰ ‘ਚ ਚੰਨੀ ਦਾ ਅਧਿਆਪਕਾਂ ਨੇ ਕੀਤਾ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਦੇ ਗੁਰੂ ਹਰਸਹਾਏ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫੇਰੀ ਦੌਰਾਨ ਤਿੱਖਾ ਵਿਰੋਧ ਕੀਤਾ। ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ। ਇਸ ਦੌਰਾਨ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਦੇ ਬਾਹਰ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਗਿਆ। ਮੁੱਖ

Read More
Punjab

ਪਾਰਟੀ ਨੇ ਪ੍ਰਨੀਤ ਕੌਰ ਨੂੰ “ਕਾਰਨ ਦੱਸੋ ਨੋਟਿਸ” ਕੀਤਾ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕੈਪਟਨ ਦਾ ਸਾਥ ਦੇਣ ‘ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ 24 ਨਵੰਬਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਕਿਉਂ ਕਰ ਰਹੀ ਹੈ।

Read More
India Punjab

ਅਕਾਲੀਆਂ ਤੋਂ ਬਾਅਦ ਕਾਂਗਰਸ ਦੀ ਅੱਖ ਦੁਆਬੇ ਵੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਦੀਆਂ ਪਿਛਲੀਆਂ ਚੋਣਾਂ ਵਿੱਚ ਮਾਲਵਾ ਖੇਤਰ ਵਿੱਚ ਫਾਡੀ ਰਹਿਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਟੇਕ ਦੁਆਬੇ ਵੱਲੋਂ ਰੱਖਣੀ ਸ਼ੁਰੂ ਕਰ ਦਿੱਤੀ। ਅਕਾਲੀ ਦਲ ਵੱਲੋਂ ਦੁਆਬੇ ਦੇ ਵਰਕਰਾਂ ਨੂੰ ਦਿਲ ਖੋਲ੍ਹ ਕੇ ਅਹੁਦੇਦਾਰੀਆਂ ਵੰਡਣੀਆਂ ਸ਼ੁਰੂ ਕੀਤੀਆਂ ਗਈਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵੀ ਦੁਆਬੇ ਨੂੰ

Read More
India Punjab

ਟਰਾਂਸਪੋਰਟ ਟ੍ਰਿਬਿਊਨਲ ਨੇ ਮੇਰੇ ਕੰਮਾਂ ‘ਤੇ ਮੋਹਰ ਲਾਈ – ਰਾਜਾ ਵੜਿੰਗ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਟੇਟ ਟਰਾਂਸਪੋਰਟ ਅਪੀਲੈਟ ਟ੍ਰਿਬਿਊਨਲ (ਐਸ.ਟੀ.ਏ.ਟੀ.) ਦਾ ਆਇਆ ਫੈਸਲਾ ਗ਼ੈਰ-ਕਾਨੂੰਨੀ ਢੰਗ ਨਾਲ ਬੱਸ ਪਰਮਿਟਾਂ ਵਿੱਚ ਕਈ ਵਾਰ ਕੀਤੇ ਗਏ ਵਾਧੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਮੋਹਰ ਲਗਾਉਂਦਾ ਹੈ, ਜਿਸ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਆਪਣੇ ਨਿੱਜੀ

Read More
Punjab

ED ਵੱਲੋਂ ਪੰਜਾਬ ਦੇ 8 ਸਥਾਨਾਂ ‘ਤੇ ਛਾਪੇਮਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਜਾਂਚ ਏਜੰਸੀ (ED) ਵੱਲੋਂ ਪੰਜਾਬ ਦੇ ਕਰੀਬ ਅੱਠ ਥਾਂਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਈਡੀ ਵੱਲੋਂ ਸਾਲ 2017 ਵਿੱਚ ਪੰਜਾਬ ਦੀ ਸਟੇਟ ਵਿਜਿਲੇਂਸ ਬਿਊਰੋ ਦਰਜ ਕੇਸ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਕਥਿਤ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਦੇ ਸੰਪਰਕ ਵਾਲੇ

Read More
Punjab

ਸਿੱਧੂ ਨੇ ਸਸਤੀ ਕੇਬਲ ਨੂੰ ਲੈ ਕੇ ਕੀਤੇ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਸਤੀ ਕੇਬਲ ਨੂੰ ਲੈ ਕੇ ਟਵੀਟ ਕਰਦਿਆਂ ਕਿਹਾ ਕਿ ਪੰਜ ਸਾਲ ਪਹਿਲਾਂ ਮੈਂ ਮਲਟੀ ਸਿਸਟਮ ਆਪਰੇਟਰ ਫਾਸਟਵੇਅ ਤੋਂ ਛੁਟਕਾਰਾ ਪਾਉਣ ਲਈ 1 ਹਜ਼ਾਰ ਕਰੋੜ ਦੇ ਟੈਕਸ ਦੀ ਵਸੂਲੀ ਕਰਨ ਅਤੇ ਸਥਾਨਕ ਆਪਰੇਟਰਾਂ ਨੂੰ ਮਜ਼ਬੂਤ ਕਰਨ ਲਈ ਸਸਤੀ ਕੇਬਲ ਦੀ ਨੀਤੀ ਰੱਖੀ

Read More
Punjab

ਸਿੱਧੂ ਨੇ ਹੁਣ ਕੇਬਲ ਮਾਫੀਆ ਨੂੰ ਲੈ ਕੇ ਕੀਤੇ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੇਬਲ ਮਾਫੀਆ ਨੂੰ ਲੈ ਕੇ ਮੁੜ ਟਵੀਟ ਦਾਗੇ ਹਨ। ਸਿੱਧੂ ਨੇ ਪਹਿਲੇ ਟਵੀਟ ਰਾਹੀਂ ਕਿਹਾ ਕਿ ਯੂ.ਪੀ.ਏ. ਸਰਕਾਰ ਨੇ ਭਾਰਤ ਦੀ ਸਮਾਜਕ ਤੇ ਆਰਥਿਕ ਹਾਲਤ ਨੂੰ ਬਦਲਣ ਲਈ ਨੀਤੀਆਂ ਤਿਆਰ ਕੀਤੀਆਂ। ਅੱਜ ਪੰਜਾਬ ਦੀ ਆਰਥਿਕਤਾ ਵਿੱਚ ਨੀਤੀ ਆਧਾਰਿਤ ਢਾਂਚਾਗਤ ਤਬਦੀਲੀ ਦੀ

Read More