ਮਾਨਸਾ ‘ਚ ਨੌਜਵਾਨ ਨੇ ਥਾਣੇ ਅੱਗੇ ਕੀਤੀ ਖੁ ਦ ਕੁ ਸ਼ੀ
‘ਦ ਖ਼ਾਲਸ ਬਿਊਰੋ : ਮਾਨਸਾ ਜ਼ਿਲ੍ਹੇ ਦੇ ਭੀਖੀ ਵਿੱਚ ਇਕ ਨੌਜਵਾਨ ਨੇ ਥਾਣੇ ਅੱਗੇ ਆਪਣੇ ਆਪ ਨੂੰ ਅੱਗ ਲਗਾ ਕੇ ਖੁ ਦ ਕੁ ਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਭੀਖੀ ਦੇ ਵਾਰਡ ਨੰਬਰ 9 ਦੇ ਰਹਿਣ ਵਾਲੇ ਨੌਜਵਾਨ ਨੇ ਘਰੇਲੂ ਕਲੇ ਸ਼ ਦੇ ਚਲਦਿਆਂ ਬੀਤੇ ਕੱਲ੍ਹ ਦੇਰ ਸ਼ਾਮ ਨੂੰ ਮਾਨਸਾ ਦੇ
