India Punjab

ਮਾਨ ਨੇ ਮੋਦੀ ਨਾਲ ਅੱਖ ਵਿੱਚ ਅੱਖ ਪਾਏ ਬਿਨਾ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਖਤਮ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜੇ ਹੱਥੀਂ ਪਰ ਅੱਖ ਵਿੱਚ ਅੱਖ ਪਾਏ ਬਗੈਰ ਮੁਲਾਕਾਤ ਕੀਤੀ। ਬਤੋਰ ਮੁੱਖ ਮੰਤਰੀ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ

Read More
Punjab

ਹਾਕ ਮਾਂ ਨੇ ਰਗੜ ਤੀ ਪੰਜਾਬ ਸਰਕਾਰ

‘ਦ ਖ਼ਾਲਸ ਬਿਊਰੋ : ਸਰਕਾਰਾਂ ਨੂੰ ਅਫ਼ਸਰਾਂ ਅਤੇ ਮੁਲਾਜ਼ਮਾਂ ਵੱਲੋਂ ਚੂਨਾ ਲਾਉਣ ਦੀਆਂ ਖ਼ਬਰਾਂ ਤਾਂ ਆਮ ਮਿਲਦੀਆਂ ਰਹੀਆਂ ਹਨ ਪਰ ਹਾਕਮਾਂ ਵੱਲੋਂ ਸਰਕਾਰ ਨੂੰ ਵਿੱਤੀ ਰਗੜਾ ਲਾਉਣ ਦਾ ਮਾਮਲਾ ਪਹਿਲੀ ਵਾਰ ਸਾਹਮਣੇ ਆਇਆ ਹੈ। ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਉੱਤੇ ਮਾਫੀਆ ਦੀ ਸਰਪ੍ਰਸਤੀ ਕਰਮ ਦੇ ਇਲਜ਼ਾਮ ਵੀ ਲੱਗਦੇ ਰਹੇ ਹਨ। ਪਿਛਲੇ ਪੰਜ ਸਾਲਾਂ ਦੌਰਾਨ ਸਾਰੀਆਂ

Read More
Punjab

ਪੰਜਾਬ ਪੁ ਲਿਸ ਦੀ ਆਈ ਸ਼ਾਮਤ, ਲਹਿਣਗੀਆਂ ਫੀਤੀਆਂ

‘ਦ ਖ਼ਾਲਸ ਬਿਊਰੋ : ਪੰਜਾਬ ਪੁ ਲਿਸ ਦੇ ਉਨ੍ਹਾਂ ਥਾਣੇਦਾਰਾਂ ਦੀਆਂ ਫੀਤੀਆਂ ਲਹਿਣ ਦੇ ਅਸਾਰ ਬਣਨ ਲੱਗੇ ਹਨ। ਜਿਨ੍ਹਾਂ ਦੇ ਮੋਢਿਆਂ ‘ਤੇ ਨਿਯਮ ਤੋੜ ਕੇ ਸਿਤਾਰੇ ਲਾਏ ਗਏ ਸਨ। ਪੁਲਿਸ ਅਧਿਕਾਰੀਆਂ ਨੂੰ ਵੀ ਆਉਣ ਵਾਲੇ ਸਮੇਂ ‘ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਦੇ ਡਾਇਰੈਕਟਰ

Read More
Punjab

ਸ਼੍ਰੋਮਣੀ ਅਕਾਲੀ ਦਲ ਪਛੜ ਕੇ ਸਹੀ ਪਰ ਜਾਗਿਆ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਹਾਰ ਤੋਂ ਬਾਅਦ ਸਬਕ ਸਿਖ ਲਿਆ ਹੈ। ਦਲ ਵੱਲੋਂ ਪਾਰਟੀ ਨੂੰ ਲੱਗ ਚੁੱਕੇ ਵੱਡੇ ਖੋਰੇ ਦੀ ਭਰਪਾਈ ਕਰਨ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਜਿਸ ਲਈ ਇੱਕ 12 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਦਲ ਦੇ ਪ੍ਰਧਾਨ ਸੁਖਬੀਰ

Read More
Punjab

ਗੈਸ ਚੜ੍ਹਨ ਨਾਲ ਵਾਪਰਿਆ ਹਾਦਸਾ,ਤਿੰਨ ਦੀ ਮੌ ਤ, ਦੋ ਗੰਭੀਰ ਜ਼ਖ਼ਮੀ

‘ਦ ਖ਼ਾਲਸ ਬਿਊਰੋ :ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਇਲਾਕੇ ਦੇ ਪਿੰਡ ਨੌਰੰਗਾਬਾਦ ਵਿੱਚ ਵਿੱਚ ਗੈਸ ਚੜਨ ਦਾ ਹਾਦਸਾ ਵਾਪਰਨ ਕਾਰਣ ਤਿੰਨ ਵਿਅਕਤੀਆਂ ਦੀ ਮੌ ਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪਿੰਡ ਵਿੱਚ ਸਥਿਤ ਕੈਟਲ ਫੀਡ ਪਲਾਂਟ ਦੀ ਬੇਸਮੈਂਟ ਵਿੱਚ ਪੈਦਾ ਹੋਈ ਜ਼ਹਿਰੀਲੀ ਗੈਸ ਚੜ੍ਹਨ ਨਾਲ ਹੋਇਆ,ਜਿਸ ਕਾਰਣ ਸੰਚਾਲਕ

Read More
India Punjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਹਿਮਾਚਲ ਦੇ ਮੁੱਖ ਮੰਤਰੀ ਨੂੰ ਹਲੂਣਿਆਂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਸਰਕਾਰ ਵੱਲੋਂ ਸਿੱਖ ਝੰਡਿਆਂ ਅਤ ਸੰਤ ਜਰਨੈਲ ਸਿੰਘ ਖਾ ਲਸਾ ਭਿੰਡ ਰਾਂਵਾਲਿਆਂ ਦੀ ਵਾਲੇ ਵਾਹਨਾਂ ਉੱਤੇ ਸੂਬੇ ਵਿੱਚ ਦਾਖ਼ਲ ਹੋਣ ‘ਤੇ ਲਾਈ ਪਾ ਬੰਦੀ ਉੱਤੇ ਸਖ਼ਤ ਇਤ ਰਾਜ ਜਤਾਇਆ ਹੈ। ਉਨ੍ਹਾਂ ਨੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕਰ ਨੂੰ

Read More
Punjab

ਸਰਕਾਰ ਵੱਲੋਂ ਅਧੂਰੇ ਪਏ ਕੰਮਾਂ ਨੂੰ ਛੇਤੀ ਨਿਪਟਾਉਣ ਦੇ ਹੁਕਮ

‘ਦ ਖ਼ਾਲਸ ਬਿਊਰੋ :ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਦੋਂ ਤੋਂ ਸੱਤਾ ਸੰਭਾਲੀ ਹੈ,ਉਦੋਂ ਤੋਂ ਜ਼ਿਲ੍ਹਾ ਪ੍ਰਸ਼ਾਸਨਾਂ  ਕੰਮਾਂ ਨੂੰ ਸੁਧਾਰਨ ਲਈ ਹੋਰ ਕੋਸ਼ਿਸ਼ਾਂ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਬਾਅਦ ਹੁਣ ਜ਼ਿਲ੍ਹਾ ਗੁਰਦਾਸਪੁਰ ਡਿਪਟੀ ਕਮਿਸ਼ਨਰ ਨੇ  ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਬਿਨਾਂ ਮਨਜ਼ੂਰੀ

Read More
Punjab

ਪੰਜਾਬ ‘ਚ ਹਰ ਸਾਲ 23 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ

‘ਦ ਖ਼ਾਲਸ ਬਿਊਰੋ : ਪੰਜਾਬ ‘ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ

Read More
India Punjab

ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ  ਮੁਲਾਕਾਤ ਕਰਨਗੇ। ਮੁੱਖ ਮੰਤਰੀ  ਵਦੋਂ ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲਾ ਮੀਟਿੰਗ ਹੋਵੇਗੀ। ਪ੍ਰੋਟੋਕੋਲ ਤਹਿਤ ਮਾਨ ਨੇ ਸਭ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਇਆ। ਜਿਸ ਵਿੱਚ ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

Read More
Punjab

ਮਾਨਸਾ ਵਿੱਚ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹਾਲੇ ਤੱਕ ਜਾਰੀ

‘ਦ ਖ਼ਾਲਸ ਬਿਊਰੋ :ਗੁਲਾਬੀ ਸੁੰਡੀ ਕਾਰਣ ਤਬਾਹ ਹੋਈ ਫ਼ਸਲ ਦੇ ਮੁਆਵਜੇ ਲਈ ਮਾਨਸਾ ਵਿੱਚ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹਾਲੇ ਤੱਕ ਜਾਰੀ ਹੈ । ਜ਼ਿਲ੍ਹਾ ਕੰਪਲੈਕਸ ਦੇ ਬਾਹਰ ਧਰਨਾ ਲਾਈ ਬੈਠੇ ਕਿਸਾਨਾਂ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦਾ ਸ਼ਹੀਦੀ ਦਿਵਸ ਵੀ ਉਥੇ ਹੀ ਮਨਾਇਆ ਗਿਆ।ਇਸ ਦੋਰਾਨ ਕਿਸਾਨਾਂ ਨੇ ਸਰਕਾਰਾਂ ਦੇ ਖ਼ਿਲਾਫ਼ ਨਾਅਰੇਬਾਜ਼ੀ

Read More