ਦਿੱਲੀ ਟਰਾਂਸਪੋਰਟਰ ਵੀ ਕਿਸਾਨਾਂ ਦੀ ਹਮਾਇਤ ‘ਚ ਆਏ, 8 ਦਸੰਬਰ ਨੂੰ ਕੰਮਕਾਜ ਬੰਦ ਕਰਨ ਦੀ ਦਿੱਤੀ ਚਿਤਾਵਨੀ
‘ਦ ਖ਼ਾਲਸ ਬਿਊਰੋ :- ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਚੱਲ ਰਹੀ ਹੈ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਹੋਰ ਕੋਈ ਵੀ ਸਮਝੌਤਾ ਕਬੂਲ ਨਹੀਂ ਕਰਨਗੇ। ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਟਰਾਂਸਪੋਰਟਰ ਵੀ